ਕਦਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਦਰ ( ਨਾਂ , ਇ ) ਆਦਰਮਾਨ; ਮਾਨ-ਸਨਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਦਰ [ ਨਾਂਇ ] ਮਾਣ , ਸਤਿਕਾਰ , ਆਦਰ , ਇੱਜ਼ਤ; ਕੀਮਤ , ਅਹਿਮੀਅਤ , ਮਹੱਤਾ; ਮਿਕਦਾਰ , ਅੰਦਾਜ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਦਰ . ਸੰ. ਸੰਗ੍ਯਾ— ਆਰਾ । ੨ ਅੰਕੁਸ਼ । ੩ ਚਿੱਟਾ ਖੈਰ ਬਿਰਛ. “ ਕਦਰ ਬਟ ਤੈਮਾਲ” ( ਗੁਪ੍ਰਸੂ ) ਦੇਖੋ , ਯੂ. Kedros । ੪ ਅ਼ ਸਨਮਾਨ. ਪ੍ਰਤਿ੄਎੠. ਆਦਰ । ੫ ਮਾਨ. ਪ੍ਰਮਾਣ. ਤੋਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.