ਲਾਗ–ਇਨ/ਨਵਾਂ ਖਾਤਾ |
+
-
 
ਕੈਦ

Imprisonment_ਕੈਦ: ਵਿਅਕਤੀ ਦੀ ਸੁਤੰਤਰਤਾ ਉਤੇ ਪਾਬੰਦੀ। ਇਹ ਪਾਬੰਦੀ ਉਸ ਦੀ ਇੱਛਾ ਦੇ ਵਿਰੁਧ ਹੁੰਦੀ ਹੈ। ਵਿਅਕਤੀ ਨੂੰ ਅਜਿਹੀ ਥਾਂ ਤੇ ਵੀ ਡੱਕ ਕੇ ਰਖਿਆ ਜਾ ਸਕਦਾ ਹੈ ਜੋ ਆਮ ਤੌਰ ਤੇ ਇਸ ਪ੍ਰਯੋਜਨ ਲਈ ਵਰਤੀ ਜਾਂਦੀ ਹੋਵੇ ਜਾਂ ਕਿਸੇ ਹੋਰ ਥਾਂ ਦੀ ਵੀ ਇਸ ਪ੍ਰਯੋਜਨ ਲਈ ਵਰਤੋਂ ਕੀਤੀ ਜਾ ਸਕਦੀ ਹੈ। ਮਨੁੱਖ ਨੂੰ ਕੈਦ ਰਖਣ ਦਾ ਕੰਮ ਜ਼ਬਾਨੀ ਹੁਕਮ ਦੁਆਰਾ ਜਾਂ ਤਾਕਤ ਦੀ ਵਰਤੋਂ ਕਰਕੇ ਵੀ ਕੀਤਾ ਜਾ ਸਕਦਾ ਹੈ। ਕਿਸੇ ਥਾਂ ਤੇ ਕਿਸੇ ਵਿਅਕਤੀ ਨੂੰ ਹੋਰਥੇ ਨ ਜਾਣ ਦੇਣਾ ਜਾਂ ਉਸ ਨੂੰ ਇਹ ਕਹਿ ਕੇ ਰੋਕ ਲੈਣਾ ਕਿ ਉਸ ਨੂੰ ‘‘ਗ੍ਰਿਫ਼ਤਾਰ ਕੀਤਾ ਜਾਂਦਾ ਹੈ’’ ਵੀ ਕੈਦ ਦੇ ਵਰਗ ਵਿਚ ਆਉਣ ਵਾਲੀ ਪਾਬੰਦੀ ਹੈ।

       ਭਾਰਤੀ ਦੰਡ ਸੰਘਤਾ ਅਨੁਸਾਰ ਕੈਦ ਸਜ਼ਾ ਦੀ ਇਕ ਕਿਸਮ ਹੈ ਜੋ ਦੋ ਪ੍ਰਕਾਰ ਦੀ ਅਰਥਾਤ ਸਾਦਾ ਜਾਂ ਸਖ਼ਤ ਅਥਵਾ ਮੁੱਸ਼ਕਤੀ ਹੋ ਸਕਦੀ ਹੈ।

ਲੇਖਕ : ਰਾਜਿੰਦਰ ਸਿੰਘ ਭਸੀਨ,     ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5991,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ: noreference

ਕਦ

ਕਦ ਵੇਖੋ ਕਦਿ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5991,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕਦੇ

ਕਦੇ ਕਿਸੇ ਸਮੇਂ ਵੀ- ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ। ਵੇਖੋ ਕਦਿ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5991,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੁੰਦ

ਕੁੰਦ (ਸੰ.। ਸੰਸਕ੍ਰਿਤ ਕੁੰਦ:) ਚਾਂਦਨੀ ਦੇ ਫੁਲ। ਮਰਤਬਾਨ ਦੇ ਫੁਲ (ਇਕ ਪ੍ਰਕਾਰ ਦਾ ਚੰਬਾ)। ਯਥਾ-‘ਪੀਤ ਬਸਨ ਕੁੰਦ ਦਸਨ’ ਪੀਲੇ ਬਸਤ੍ਰ ਹਨ ਤੇ ਮਰਤਬਾਨ ਦੇ ਫੁਲਾਂ ਵਾਂਙ ਦੰਦ ਹਨ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5991,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੁੰਦੇ

ੁੰਦੇ (ਸੰ.। ਫ਼ਾਰਸੀ ਕੁੰਦਹ) ਬੰਦੂਕ ਦਾ ਦਸਤਾ , ਬੰਦੂਕ। ਯਥਾ-‘ਚੜਿ ਕੈ ਘੋੜੜੈ ਕੁੰਦੇ ਪਕੜਹਿ’ ਭਾਵ ਇਹ ਕਿ ਗ੍ਯਾਨ ਦੇ ਘੋੜੇ ਪੁਰ ਚੜ੍ਹਕੇ ਉਪਦੇਸ਼ ਦੀਆਂ ਬੰਦੂਕਾਂ ਪਕੜਦੇ ਹਨ। ਅਗੇ ਲਿਖਿਆ ਹੈ ਕਿ ਖੂੰਡੀ ਦੇ ਖੇਡਾਰੀ ਹਨ ਭਾਵ ਵਿਸ਼੍ਯਾਸ਼ਕਤ ਹਨ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5991,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੋਦ

ਕੋਦ. ਪ੍ਰਾ. ਸੰਗ੍ਯਾ—ਦਿਸ਼ਾ. ਤਰਫ. ਓਰ. “ਜੈ ਜੈ ਸ਼ਬਦ ਬਦਤ ਚਹੁ ਕੋਦ.” (ਨਾਪ੍ਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5996,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਦੂ

ਕੰਦੂ. ਸੰਘਰ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਹੋ ਕੇ ਆਤਮਗ੍ਯਾਨੀ ਅਤੇ ਪਰੋਪਕਾਰੀ ਹੋਇਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5997,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਦ

ਕਦ ਕ੍ਰਿ. ਵਿ—ਕਦਾ. ਕਬ. ਕਦੋਂ. “ਕਉਣ ਕਹੈ ਤੂ ਕਦ ਕਾ.” (ਤੁਖਾ ਛੰਤ ਮ: ੫) “ਕਦਹੁ ਸਮਝਾਇਆ ਜਾਇ.” (ਮ: ੩ ਵਾਰ ਸ੍ਰੀ) ੨ ਦੇਖੋ, ਕੱਦ । ੩ ਅ਼ ਕੱਦ. ਮਿਹਨਤ. ਕੋਸ਼ਿਸ਼। ੪ ਫ਼ਾ ਘਰ । ੫ ਸ਼ਖਸ. ਕੋਈ ਪੁਰਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5997,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਦੇ

ਕਦੇ. ਦੇਖੋ, ਕਦਾ. “ਸਹਸਾ ਕਦੇ ਨ ਜਾਇ.” (ਵਾਰ ਮਾਰੂ ੧ ਮ: ੩)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5999,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੋਦੋ

ਕੋਦੋ ਦੇਖੋ, ਕੋਦਉ.

ਕੁੰਦ. ਸੰ. ਸੰਗ੍ਯਾ—ਜੁਹੀ ਦੀ ਕਿ਼ਸਮ ਦਾ ਇੱਕ ਬੂਟਾ , ਜਿਸ ਨੂੰ ਚਿੱਟੇ ਫੁੱਲ ਲਗਦੇ ਹਨ. ਬਰਦਮਾਨ. ਚਾਂਦਨੀ. ਕੁੰਦ ਦੇ ਫੁੱਲ. ਕਵਿਜਨ ਇਨ੍ਹਾਂ ਦੀ ਉਪਮਾ ਦੰਦਾਂ ਨੂੰ ਦਿੰਦੇ ਹਨ. “ਪੀਤ ਬਸਨ ਕੁੰਦ ਦਸਨ.” (ਸਵੈਯੇ ਮ: ੪ ਕੇ) ਦੇਖੋ, ਡੇਲਾ । ੨ ਕਮਲ । ੩ ਨੌ ਨਿਧੀਆਂ ਵਿੱਚੋਂ ਇੱਕ ਨਿਧਿ। ੪ ਗੁਰੁਪ੍ਰਤਾਪਸੂਰਯ ਵਿੱਚ ਕਕੁਦੑ (ਢੱਟ) ਦੀ ਥਾਂ ਭੀ ਕੁੰਦ ਸ਼ਬਦ ਆਇਆ ਹੈ. “ਬ੍ਰਿਖਭ ਬਿਲੰਦ ਬਲੀ ਤਨ ਪੀਨ । ਜਿਨ ਕੀ ਕੁੰਦ1 ਤੁੰਗ ਦੁਤਿ ਕੀਨ.” (ਗੁਪ੍ਰਸੂ) ੫ ਫ਼ਾ. ਵਿ—ਖੁੰਢਾ। ੬ ਜੜ੍ਹਮਤਿ। ੭ ਦਾਨਾ. ਬੁੱਧਿਮਾਨ। ੮ ਦਿਲੇਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6001,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਦੋਂ

ਕਦੋਂ [ਕਿਵਿ] ਕਿਸ ਸਮੇਂ, ਕਿਸ ਦਿਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6009,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਦ

ਕਦ [ਕਿਵਿ] ਕਦੋਂ, ਕਿਸ ਵੇਲ਼ੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6013,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਦੂ

ਕਦੂ ਫ਼ਾ ਸੰਗ੍ਯਾ—ਘੀਆਕੱਦੂ. “ਬੇਲਹਿ ਤੇ ਕਦੂਆ ਕਟ ਡਾਰ੍ਯੋ.” (ਚੰਡੀ ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6014,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦੂ

ਕੱਦੂ. ਦੇਖੋ, ਕਦੂਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6016,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦ

ਕੱਦ. ਖਤ੍ਰੀ ਗੋਤ੍ਰ , ਜੋ ਛੋਟੇ ਸਰੀਣਾਂ ਵਿੱਚੋਂ ਹੈ। ੨ ਅ਼ ਕ਼ੱਦ. ਡੀਲ. ਆਕਾਰ ਦੀ ਲੰਬਾਈ ਚੌੜਾਈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6023,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਦੇ

ਕਦੇ [ਕਿਵਿ] ਕਦੀ, ਕਿਸੇ ਵੇਲ਼ੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6025,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਦ

ਕੈਦ. ਅ਼ ਕ਼ੈਦ. ਸੰਗ੍ਯਾ—ਬੰਧਨ. ਬੰਦਿਸ਼.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6031,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦੂ

ਕੱਦੂ [ਨਾਂਪੁ] ਇੱਕ ਹਰੀ ਸਬਜ਼ੀ , ਘੀਆ ਕੱਦੂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6063,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦੂ

ਕੱਦੂ (ਨਾਂ,ਪੁ) ਝੋਨਾਂ ਜੀਰੀ ਲਾਉਣ ਤੋਂ ਪਹਿਲਾਂ ਖੇਤ ਦੇ ਖੜੋਤੇ ਪਾਣੀ ਵਿੱਚ ਹਲ ਵਾਹ ਕੇ ਫੇਰਿਆ ਸੁਹਾਗਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6066,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦੂ

ਕੱਦੂ (ਨਾਂ,ਪੁ) ਸਬਜ਼ੀ ਭਾਜੀ ਵਜੋਂ ਰਿੰਨ੍ਹ ਕੇ ਖਾਧੀ ਜਾਣ ਵਾਲੀ ਵੇਲ ਨਾਲੋਂ ਤੋੜੀ ਲਮੂਤਰੀ ਸਬਜ਼ ਅੱਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6066,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦ

ਕੱਦ [ਨਾਂਪੁ] ਆਕਾਰ, ਲੰਬਾਈ , ਡੀਲ-ਡੌਲ , ਢਾਂਚਾ, ਬਣਤਰ; ਪ੍ਰਤਿਸ਼ਠਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6070,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਦ

ਕੱਦ (ਨਾਂ,ਪੁ) ਜਿਸਮ ਦੀ ਲਮਾਈ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6075,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਦ

ਕੈਦ [ਨਾਂਇ] ਜੇਲ੍ਹ ਵਿੱਚ ਬੰਦ ਰਹਿਣ ਦੀ ਸਜ਼ਾ [ਵਿਸ਼ੇ] ਵੱਸ , ਕਾਬੂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6098,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਦ

ਕੰਦ (ਨਾਂ,ਪੁ) ਜੜ੍ਹ ਰੂਪ ਬਨਸਪਤੀ; ਗਾਜਰ, ਮੂਲੀ, ਗੰਢਾ ਆਦਿ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6100,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਦੋ

ਕੈਦੋ (ਨਾਂ,ਪੁ) ਵਾਰਸ, ਮੁਕਬਲ, ਦਮੋਦਰ ਆਦਿ ਕਿੱਸਾਕਾਰਾਂ ਦੁਆਰਾ ਲਿਖਤ ਇੱਕ ਪ੍ਰਸਿੱਧ ਪ੍ਰੀਤ-ਕਥਾ ਦੀ ਨਾਇਕਾ ਹੀਰ ਦਾ ਚਾਚਾ ਤੇ ਚੂਚਕ ਦਾ ਭਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6158,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ