ਕਮੰਡਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮੰਡਲ ( ਨਾਂ , ਪੁ ) ਸਾਧੂਆਂ ਦਾ ਜਲ ਪਾਤ੍ਰ; ਕੁੰਡੇ ਵਾਲਾ ਧਾਤ ਦਾ ਡੋਲੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਮੰਡਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਮੰਡਲ ਸੰਗ੍ਯਾ— ਜੋ ਕ ( ਜਲ ) ਦੀ ਸ਼ੋਭਾ ਨੂੰ ਗ੍ਰਹਿਣ ਕਰੇ ਅਤੇ ਘੇਰੇ. ਗੰਗਾ ਸਾਗਰ. ਟੂਟੀਦਾਰ ਲੋਟਾ । ੨ ਫਕੀਰਾਂ ਦਾ ਜਲਪਾਤ੍ਰ , ਜੋ ਦਰਿਆਈ ਖੋਪੇ ਦਾ ਹੁੰਦਾ ਹੈ. ਚਿੱਪੀ. “ ਰਾਜਨ ਸ਼੍ਰੀ ਰਘੁਨਾਥ ਕੇ ਬੈਰ ਕੁਮੰਡਲ ਛੋਡ ਕਮੰਡਲ ਲੀਨੇ.” ( ਰਾਮਚੰਦ੍ਰਿਕਾ ) “ ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ.” ( ਮਾਰੂ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1049, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.