ਲਾਗ–ਇਨ/ਨਵਾਂ ਖਾਤਾ |
+
-
 
ਕਰੇਂਦਾ

ਕਰੇਂਦਾ (ਕ੍ਰਿ.। ਕਰਦਾ ਦਾ ਲੰ. ਪੰਜਾਬੀ ਦਾ ਰੂਪ) ਕਰਦਾ, ਕਰਦਾ ਹੋਇਆ। ਯਥਾ-‘ਅਵਰ ਕਰੇਂਦਾ ਵੰਨਹੋਰ ਹੀ ਸੁੰਦਰ ਰੰਗ ਕਰਦਾ ਹੋਇਆ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1281,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕਰਦਾ

ਕਰਦਾ ਹੈ। ੨ ਕਰਤਵ੍ਯ. ਕਰਮ. “ਨਾਨਾ ਕਰਤ ਨ ਛੂਟੀਐ.” (ਓਅੰਕਾਰ) ੩ ਕਰਤਾ. “ਹੇ ਗੋਬਿੰਦ ਕਰਤ

ਮਇਆ.” (ਸਹਸ ਮ: ੫) ਹੇ ਕ੍ਰਿਪਾ ਕਰਤਾ ਗੋਬਿੰਦ। ੪ ਸੰ. कर्त्त —ਕਤ੗. ਭੇਦ. ਵਿਭਾਗ । ੫ ਟੋਆ. ਗਰਤ। ੬ ਅ਼ ਕੱਰਤ. ਬਾਰੀ. ਦਫ਼ਹ. ਨੌਬਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1292,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੇਂਦਾ

ਕਰੇਂਦਾ. ਵਿ—ਕਰਿੰਦਾ. ਕਰਨ ਵਾਲਾ। ੨ ਕਰਦਾ. ਕਰਦਾ ਹੋਇਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1297,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੋਂਦਾ

ਕਰੋਂਦਾ [ਨਾਂਪੁ] ਇੱਕ ਫਲ਼ਦਾਰ ਬੂਟਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1306,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੌਂਦਾ

ਕਰੌਂਦਾ. ਸੰ. ਕਰਮਦ੗ਕ. ਸੰਗ੍ਯਾ—ਨਿੰਬੂ ਜੇਹੇ ਪੱਤਿਆਂ ਦਾ ਇੱਕ ਕੰਡੇਦਾਰ ਬੂਟਾ , ਜਿਸ ਦੇ ਫਲਾਂ ਦਾ ਆਚਾਰ ਪੈਂਦਾ ਹੈ. L. Carissa carandas.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1334,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੌਂਦਾ

ਕਰੌਂਦਾ (ਨਾਂ,ਪੁ) ਅਚਾਰ ਆਦਿ ਪਾਉਣ ਲਈ ਫਲ਼ ਲੱਗਣ ਵਾਲਾ ਨਿੰਬੂ ਦੇ ਬੂਟੇ ਜਿਹੇ ਪੱਤਿਆਂ ਦੀ ਸ਼ਕਲ ਦਾ ਕੰਡੇਦਾਰ ਬੂਟਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1399,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ