ਲਾਗ–ਇਨ/ਨਵਾਂ ਖਾਤਾ |
+
-
 
ਕਰੜਾ

ਕਰੜਾ ਸੰਸਕ੍ਰਿਤ ਕਰੑਕਰ। ਪ੍ਰਾਕ੍ਰਿਤ ਕਰਕਡ, ਕਵਡੑਡ। ਕਠੋਰ ; ਠੋਸ ; ਕਠਿਨ ; ਸਖਤ- ਨਾਨਕ ਕਥਨਾ ਕਰੜਾ ਸਾਰੁ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2667,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕਰੋੜਾ

ਕਰੋੜਾ. ਸੰਗ੍ਯਾ—ਦਾਰੋਗਾ. ਨਿਗਰਾਨੀ ਕਰਨ ਵਾਲਾ ਅਹੁਦੇਦਾਰ. ਦੇਖੋ, ਅਕਬਰ। ੨ ਕ੍ਰੋੜ (ਕੋਟਿ) ਦਾਮ ਦੀ ਆਮਦਨ ਦੇ ਇਲਾਕੇ ਦਾ ਮਾਲੀ ਅਫ਼ਸਰ. ਦੇਖੋ, ਕਰੋੜੀ ੨। ੩ ਕ੍ਰਯਿਕ. ਵ੍ਯਾਪਾਰੀ. ਸੌਦਾਗਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2673,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੋਰੜਾ

ਕੋਰੜਾ. ਸੰਗ੍ਯਾ—ਕਸ਼ਾ. ਚਾਬੁਕ। ੨ ਇੱਕ ਛੰਦ. ਇਸ ਦਾ ਨਾਉਂ “ਆਨੰਦ” ਭੀ ਹੈ. ਲੱਛਣ—ਚਾਰ ਚਰਣ. ਪ੍ਰਤਿ ਚਰਣ ੧੩ ਅੱਖਰ. ਪਹਿਲਾ ਵਿਸ਼੍ਰਾਮ ਛੀ ਪੁਰ, ਦੂਜਾ ਸੱਤ ਪੁਰ, ਅੰਤ ਲਘੁ ਗੁਰੁ. ਜੇ ਇਸ ਦੇ ਅੰਤ ਰਗਣ— SIS—ਰੱਖੀਏ ਤਦ ਚਾਲ ਬਹੁਤ ਸੁੰਦਰ ਹੁੰਦੀ ਹੈ.

ਉਦਾਹਰਣ—

ਸਤਿਗੁਰੁ ਕਹ੍ਯੋ, ਸੁਨੋ ਵੀਰ ਖਾਲਸਾ,

ਤ੍ਯਾਗਦੇਹੁ ਮਨੋ, ਵਡਿਆਈ ਲਾਲਸਾ,

ਹੋਇ ਨਿ੄ਕਾਮ, ਕਰੋ ਸੇਵਾ ਦੇਸ਼ ਕੀ,

ਚਾਹਤ ਹੋ ਕ੍ਰਿਪਾ, ਯਦਿ ਜਗਤੇਸ਼ ਕੀ.

ਪਯਾਰ ਛੰਦ ਇਸੇ ਦਾ ਇੱਕ ਭੇਦ ਹੈ. ਦੇਖੋ, ਪਯਾਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2674,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੜਾ

ਕਰੜਾ ਵਿ—ਕਠੋਰ. “ਕਰੜਾ ਮਨਮੁਖ ਗਾਵਾਰੁ.” (ਸਿਧਗੋਸਟਿ) ੨ ਔਖਾ—ਔਖੀ. ਮੁਸ਼ਕਿਲ. “ਗੁਰੁ ਪੀਰਾਂ ਕੀ ਚਾਕਰੀਮਹਾਂ ਕਰੜੀ ਸੁਖਸਾਰੁ.” (ਸਵਾ ਮ: ੪)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੇੜਾ

ਕਰੇੜਾ. ਦੇਖੋ, ਦੰਤਸ਼ਰਕਰਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੇੜਾ

ਕਰੇੜਾ (ਨਾਂ,ਪੁ) ਦੰਦਾਂ ਉੱਤੇ ਜੰਮੀ ਪਲਿੱਤਣ ਦੀ ਤਹਿ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2701,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੇੜਾ

ਕਰੇੜਾ 1 [ਨਾਂਪੁ] ਦੰਦਾਂ ਉੱਪਰ ਜੰਮੀ ਹੋਈ ਮੈਲ਼ 2 [ਨਾਂਪੁ] ਕਾਹੀ ਦਾ ਬੂਟਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2701,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਰੜਾ

ਕਰੜਾ [ਵਿਸ਼ੇ] ਠੋਸ, ਸਖ਼ਤ, ਕਠੋਰ, ਮਜ਼ਬੂਤ; ਔਖਾ, ਮੁਸ਼ਕਿਲ; ਰੁੱਖਾ , ਖ਼ੁਸ਼ਕ-ਮਿਜ਼ਾਜ, ਕਠੋਰਚਿੱਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2715,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ