ਕਾਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨਾ ( ਨਾਂ , ਪੁ ) ਸਰਕੜੇ ਦਾ ਤੀਲ੍ਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨਾ [ ਨਾਂਪੁ ] ਸਰਕੰਡਾ/ਸਰਕੜਾ , ਸਰਕੰਡੇ/ਸਰਕੜੇ ਦਾ ਇੱਕ ਟਾਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨਾ . ਦੇਖੋ , ਕਾਣਾ । ੨ ਸੰ. काण्ड. ਸਰਕੁੜੇ ਦਾ ਕਾਂਡ. ਯੂ. Kanna ਅਤੇ Kanni. ਸਰਕੁੜਾ ਅਤੇ ਕਾਹੀ । ੩ ਉਹ ਆਦਮੀ , ਜੋ ਆਪਣੇ ਐਬ ਦੇ ਕਾਰਣ ਦੂਜੇ ਤੋਂ ਅੱਖ ਚੁਰਾਵੇ. “ ਅਵਰਨ ਹਸਤ ਆਪ ਹਹਿ ਕਾਨੇ.” ( ਗਉ ਕਬੀਰ ) ੪ ਕਾਨ. ਕ੍ਰਿਸ਼ਨ. “ ਆਪੇ ਗੋਪੀ ਆਪੇ ਕਾਨਾ.” ( ਮਾਰੂ ਸੋਲਹੇ ਮ. ੫ ) ੫ ਅ਼ ਸੰਤੋਖੀ. ੉੠ਬਿਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.