ਕਾਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨੀ ( ਨਾਂ , ਇ ) ਸਰਕੜੇ ਤੋਂ ਪ੍ਰਾਪਤ ਤੀਲ੍ਹੇ ਦਾ ਸਿਰਾ ਤਿਰਛਾ ਘੜ ਕੇ ਸਿਆਹੀ ਨਾਲ ਲਿਖਣ ਲਈ ਬਣਾਈ ਕਲਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨੀ [ ਨਾਂਇ ] ਕਾਨੇ ਦੇ ਇੱਕ ਟੋਟੇ ਤੋਂ ਘੜੀ ਕਲਮ; ਤੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਨੀ . ਕਾਣੀ. ਇੱਕ ਅੱਖ ਵਾਲੀ । ੨ ਤੀਰ ਦੀ ਬਾਂਸੀ. ਭਾਵ— ਤੀਰ. “ ਜੇ ਕਰ ਇਕ ਕਾਨੀ ਕਬਿ ਛੋਰੈਂ.” ( ਗੁਪ੍ਰਸੂ ) ਦੇਖੋ , ਕਾਨਾ ੨ । ੩ ਚੁਭਵੀਂ ਗੱਲ , ਜੋ ਤੀਰ ਜੇਹੀ ਰੜਕੇ । ੪ ਕੰਨਾਂ ਕਰਕੇ. ਕੰਨਾਂ ਦ੍ਵਾਰਾ. “ ਹਰਿ ਕੇ ਸੰਤ ਸੁਨਹੁ ਜਸੁ ਕਾਨੀ.” ( ਧਨਾ ਮ : ੪ ) ੫ ਕੰਨਾ ਵਿੱਚ. “ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ.” ( ਗਉ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.