ਕਾਰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਰਜ [ ਨਾਂਪੁ ] ਕੰਮ , ਕਾਜ , ਧੰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਰਜ . ਸੰ. ਕਾਯ੗ਯ. ਸੰਗ੍ਯਾ— ਕੰਮ. ਧੰਧਾ. “ ਕਾਰਜ ਸਗਲੇ ਸਾਧੇ.” ( ਸੋਰ ਮ : ੫ ) ੨ ਫਲ. ਨਤੀਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਰਜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਾਰਜ ( ਸੰ. । ਸੰਸਕ੍ਰਿਤ ਕਾਰੑਯ ) ਕੰਮ । ਯਥਾ-‘ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ’ । ਤਥਾ-‘ ਕਾਰਜ ਸਿਧਿ ਨ ਹੋਵਨੀ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.