ਲਾਗ–ਇਨ/ਨਵਾਂ ਖਾਤਾ |
+
-
 
ਕਿਰਸਾਣੀ

ਕਿਰਸਾਣੀ (ਸੰ.। ਕਿਰਸਾਣ ਤੋਂ ਕਿਰਸਾਣੀ। ਦੇਖੋ , ਕਿਰਸਾਣੁ) ਖੇਤੀ। ਯਥਾ-‘ਮਨੁ ਹਾਲੀ ਕਿਰਸਾਣੀ ਕਰਣੀ’ ਮਨ ਹਲ ਵਾਹੁਣ ਵਾਲਾ ਤੇ (ਨਿਸ਼ਕਾਮ ਕਰਮਾਂ ਦੀ) ਕਰਨੀ ਰੂਪ ਖੇਤੀ ਕਰੇ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 731,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕਿਰਸਾਣੀ

ਕਿਰਸਾਣੀ ਸੰਗ੍ਯਾ—ਕ੍ਰਿ੡੄ਕਰਮ. ਕਾਸ਼੍ਤਕਾਰੀ. ਵਹਾਈ । ੨ ਖੇਤੀ. ਦੇਖੋ, ਕਿਰਸਾਣ. “ਕਿਰਸਾਣੀ ਕਿਰਸਾਣੁ ਕਰੇ.” (ਗਉ ਮ: ੪) “ਜੈਸੇ ਕਿਰਸਾਣੁ ਬੋਵੈ ਕਿਰਸਾਨੀ.” (ਆਸਾ ਮ: ੫) ਜਿਵੇਂ ਜ਼ਿਮੀਦਾਰ ਖੇਤੀ ਬੀਜਦਾ ਹੈ. “ਕਿਰਸਾਨੀ ਜਿਉ ਰਾਖੈ ਰਖਵਾਲਾ.” (ਰਾਮ ਅ: ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 778,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਿਰਸਾਣੀ

ਕਿਰਸਾਣੀ (ਨਾਂ,ਇ) ਵਾਹੀ-ਖੇਤੀ ਦਾ ਧੰਦਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 898,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ