ਕਿੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿੱਲ ( ਨਾਂ , ਪੁ ) 1 ਮੇਖ; ਬਰੰਜੀ 2 ਚਿਹਰੇ ’ ਤੇ ਨਿਕਲੀਆਂ ਫਿਨਸੀਆਂ 3 ਗਾਜਰ ਦੇ ਅੰਦਰਲਾ ਸਖ਼ਤ ਗੁੱਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਿੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿੱਲ 1 [ ਨਾਂਪੁ ] ਮੇਖ , ਬਰੰਜੀ 2 [ ਨਾਂਪੁ; ਬਹੁ ] ਨਵੀਂ ਸੂਈ ਮੱਝ ਦੀਆਂ ਪਹਿਲੀਆਂ ਧਾਰਾਂ 3 [ ਨਾਂਪੁ; ਬਹੁ ] ਜਵਾਨੀ ਸਮੇਂ ਚਿਹਰੇ ਉੱਤੇ ਨਿਕਲ਼ੀਆਂ ਵਿਸ਼ੇਸ਼ ਫਿਣਸੀਆਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਿੱਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿੱਲ . ਛੋਟੀ ਮੇਖ. ਕੀਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.