ਕੁਲੀਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਲੀਨ ( ਵਿ , ਪੁ ) ਉੱਚੀ ਕੁਲ ਅਤੇ ਇੱਜ਼ਤਦਾਰ ਘਰਾਣੇ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1906, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁਲੀਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਲੀਨ [ ਵਿਸ਼ੇ ] ਵੇਖੋ ਕੁਲਵੰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁਲੀਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਲੀਨ . ਵਿ— ਉੱਤਮ ਕੁਲ ਵਿੱਚ ਹੋਣ ਵਾਲਾ. ਖ਼ਾਨਦਾਨੀ. ਚੰਗੇ ਘਰਾਣੇ ਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਲੀਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੁਲੀਨ ਸੰਸਕ੍ਰਿਤ ਕੁਲੀਨ । ਉਚੀ ਕੁਲ ਵਾਲਾ , ਖ਼ਾਨਦਾਨ- ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.