ਕੁੜਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਤਾ ( ਨਾਂ , ਪੁ ) ਕਾਲਰ ਕਫ਼ਾਂ ਅਤੇ ਦੁਵੱਲੀ ਚਾਕ ਰੱਖ ਕੇ ਪਹਿਨਾਵੇ ਵਜੋਂ ਸਿਊਂਤਾ ਮਰਦਾਵਾਂ ਝੱਗਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਤਾ [ ਨਾਂਪੁ ] ਕਮੀਜ਼ , ਕੁਰਤਾ , ਝੱਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1232, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਤਾ . ਦੇਖੋ , ਕੁਰਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.