ਕੰਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਡੀ ( ਨਾਂ , ਇ ) ਨਿੱਕੀਆਂ ਤਣੀਆਂ ਅਤੇ ਕੌਲੀਆਂ ਦੇ ਛਾਬਿਆਂ ਵਾਲੀ ਸੋਨਾ ਜਾਂ ਔਸ਼ਧੀ ਆਦਿ ਦੀ ਥੋੜ੍ਹੀ ਮਾਤਰਾ ਨੂੰ ਤੋਲਣ ਵਾਲੀ ਨਿੱਕੀ ਤੱਕੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜੀ ( ਨਾਂ , ਇ ) ਛੱਤ ਪਾਉਣ ਲਈ ਸ਼ਤੀਰਾਂ ਉੱਤੇ ਆਡੇ ਰੁਖ਼ ਪੈਣ ਵਾਲੀ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੰਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਡੀ ( ਨਾਂ , ਇ ) ਬੂਹਾ ਬੰਦ ਕਰਨ ਦੀ ਸੰਗਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜੀ ( ਨਾਂ , ਇ ) ਕੁਆਰੀ ਬਾਲੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7611, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੂੰਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂੰਡੀ ( ਨਾਂ , ਇ ) ਮਜ਼ਬੂਤ ਥੱਲੇ ਵਾਲੀ ਦੌਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ ( ਨਾਂ , ਇ ) ਕੌਡੀ ਕੌਡੀ ਸ਼ਬਦ ਉਚਾਰ ਕੇ ਧਾਵਾ ਬੋਲਣ ਆਏ ਖਿਡਾਰੀ ਨੂੰ ਵਿਰੋਧੀ ਧਿਰ ਵੱਲੋਂ ਫੜ ਕੇ ਸਿੱਟ ਲੈਣ ਤੇ ਸਾਹ ਤੋੜ ਕੇ ਹਰਾ ਦੇਣ ਵਾਲੀ ਖੇਡ; ਵੇਖੋ : ਕਉਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਡੀ 1 [ ਨਾਂਇ ] ਸਮਾਨ ਆਦਿ ਪਾਉਣ ਵਾਲ਼ੀ ਪਹਾੜੀਆਂ ਦੀ ਲੰਮੀ ਟੋਕਰੀ; 2 [ ਨਾਂਇ ] ਪਸ਼ੂਆਂ ਦੇ ਗੋਹੇ ਦੇ ਫੋਸ ਦਾ ਸੁੱਕਾ ਰੂਪ , ਏਰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜੀ [ ਨਾਂਇ ] ਘੁੰਡੀ; ਇਸਤਰੀਆਂ ਦੇ ਪੈਰਾਂ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ; ਸੰਗਲੀ ਦਾ ਇੱਕ ਹਿੱਸਾ; ਛੱਤ ਵਿੱਚ ਪਾਇਆ ਡੰਡਾ; ( ਕਹਾਣੀ ਆਦਿ ) ਦਾ ਇੱਕ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜੀ [ ਨਾਂਇ ] ਲੜਕੀ; ਬੇਟੀ , ਧੀ , ਪੁੱਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੂੰਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂੰਡੀ [ ਨਾਂਇ ] ਮਸਾਲਾ ਆਦਿ ਕੁੱਟਣ ਵਾਲ਼ਾ ਪੱਥਰ ਦਾ ਛੋਟਾ ਕੂੰਡਾ , ਦੌਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ [ ਨਾਂਇ ] ਪਾਣੀ ਦੇ ਜੀਵ ਦਾ ਖ਼ਾਲੀ ਸਖ਼ਤ ਖੋਲ , ਪੁਰਾਣੇ ਸਮੇਂ ਬਹੁਤ ਹੀ ਘੱਟ ਮੁੱਲ ਵਾਲ਼ਾ ਮੁਦਰਾ ਦਾ ਇੱਕ ਸਿੱਕਾ; ਕਬੱਡੀ , ਇੱਕ ਖੇਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਡੀ ਸਿੰਧੀ. ਕ੍ਰਿ. ਵਿ— ਕਬ. ਕਦ. “ ਫਿਰਿ ਕਡੂ ਆਵੈ ਰੁਤਿ ? ” ( ਵਾਰ ਮਾਰੂ ੨ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7374, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜੀ . ਸੰਗ੍ਯਾ— ਬਾਲਾ. ਸ਼ਹਤੀਰ ਪੁਰ ਕੜਾ ( ਟੇਢਾ ) ਪਾਇਆ ਹੋਇਆ ਕਾਠ । ੨ ਸੰਗੁਲ ਆਦਿਕ ਦਾ ਕੁੰਡਾ । ੩ ਤਲਵਾਰ ਦੇ ਮਿਆਨ ਨਾਲ ਲਾਇਆ ਕੁੰਡਾ. “ ਕੜੀਆਂ ਅਰ ਚਪੜਾਸ ਵਿਸਾਲਾ.” ( ਗੁਪ੍ਰਸੂ ) ੪ ਵਿ— ਕਠੋਰ. ਕਰੜੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੰਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਡੀ . ਮੱਛੀ ਫਾਹੁਣ ਦੀ ਹੁੱਕ । ੨ ਦਰਵਾਜ਼ਾ ਅੜਾਉਣ ਦੀ ਛੋਟੀ ਸੰਗੁਲੀ । ੩ ਕੁੰਟੀਂ. ਦਿਸ਼ਾਓਂ ਮੇਂ. “ ਚਹੁ ਕੁੰਡੀ ਚਹੁ ਜੁਗ ਜਾਤੇ.” ( ਬਿਹਾ ਛੰਤ ਮ : ੪ ) ੪ ਡਿੰਗ. ਘੋੜਾ. ਬਾਂਕੀ ਚਾਲ ਵੇਲੇ ਅਗਲੇ ਪੈਰਾਂ ਨੂੰ ਕੁੰਡਲ ਜੇਹੇ ਕਰਨ ਤੋਂ ਇਹ ਨਾਉਂ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜੀ . ਕੰਨ੍ਯਾ. ਲੜਕੀ. ਦੇਖੋ , ਯੂ. ਕੂਰੀ ਅਤੇ ਕੋਰੀ । ੨ ਪੁਤ੍ਰੀ. ਸੁਤਾ । ੩ ਝੰਗ ਵੱਲ ਕੁੜੀ ਨਾਉਂ ਵਹੁਟੀ ਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂੜੀ . ਵਿ— ਝੂਠੀ. “ ਕੂੜੀ ਰਾਸਿ ਕੂੜਾ ਵਾਪਾਰ.” ( ਵਾਰ ਆਸਾ ) ੨ ਕੂੜ ਵਾਲਾ. ਝੂਠਾ. ਛਲੀਆ. “ ਕੂੜੀ ਪੂਰੇ ਥਾਉ.” ( ਮ : ੨ ਵਾਰ ਮਲਾ ) ਪਾਖੰਡੀ ਭਲਿਆਂ ਦਾ ਥਾਉਂ ਪੂਰਦਾ ਹੈ. ਸਚਿਆਰਾਂ ਦੀ ਜਗਾ ਮੱਲ ਬੈਠਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਡੀ ਕਿਤਨਾ— ਵਡਾ. ਕਿਤਨੀ ਵਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋੜੀ . ਸੰਗ੍ਯਾ— ਵੀਹ ਦਾ ਸਮੁਦਾਯ. ਬੀਸੀ । ੨ ਕ੍ਰੋੜਹਾ. ਭਾਵ— ਅਨੰਤ. “ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ.” ( ਵਾਰ ਜੈਤ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ . ਦੇਖੋ , ਕਉਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੂੜੀ ( ਗੁ. । ਲ. ਪੰਜਾਬੀ ਸੰਸਕ੍ਰਿਤ ਕੂੜ । ਈ , ਪੰਜਾਬੀ ਪ੍ਰਤੇ ) ਝੂਠੀ । ਯਥਾ-‘ ਕੂੜੈ ਕੂੜੀ ਪਾਇ’ ਝੂਠਿਆਂ ਦੀ ਝੂਠੀ ਪਤ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੈਂਡੀ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ

: ਇਹ ਸ੍ਰੀ ਲੰਕਾ ਦੀ ਪ੍ਰਾਚੀਨ ਰਾਜਧਾਨੀ ਅਤੇ ਕੇਂਦਰੀ ਪ੍ਰਾਂਤ ਦਾ ਆਧੁਨਿਕ ਡਿਸਟ੍ਰਿਕਟ ਅਤੇ ਰਾਜਧਾਨੀ ਸ਼ਹਿਰ ਹੈ । ਇਹ ਕੋਲੰਬੋ ਦੇ ਲਗਭਗ 100 ਕਿ. ਮੀ. ਉੱਤਰ-ਪੂਰਬ ਵਿਚ ਸਥਿਤ ਹੈ । ਇਹ ਸ਼ਹਿਰ ਪਹਾੜਾਂ ਨਾਲ ਘਿਰੀ ਹੋਈ ਕੈਂਡੀ ਪਠਾਰ ਵਿਚ ਹੈ ਤੇ ਇਥੋਂ ਦਾ ਜਲਵਾਯੁ ਮੁਕਾਬਲਤਨ ਠੰਢਾ ਹੈ । ਇਹ ਚਾਹ , ਚੌਲ , ਕੋਕੋ ਅਤੇ ਰਬੜ ਦੇ ਵਪਾਰ ਦਾ ਪ੍ਰਸਿੱਧ ਕੇਂਦਰ ਹੈ । ਇਸ ਦੇ ਨਾਲ ਇਹ ਮਹਾਤਮਾ ਬੁੱਧ ਦੀ ਧਾਰਮਕ ਯਾਤਰਾ ਅਤੇ ਆਰਾਮਗਾਹ ਦਾ ਕੇਂਦਰ ਹੈ । ਇਥੋਂ ਦੀ ਅਰਥ-ਵਿਵਸਥਾ ਵਧੇਰੇ ਕਰਕੇ ਸਰਕਾਰੀ ਸਰਗਰਮੀਆਂ , ਤੀਰਥ-ਯਾਤਰਾ ਅਤੇ ਸੈਲਾਨੀਆਂ ਉੱਤੇ ਆਧਾਰਤ ਹੈ । ਇਹ ਸ਼ਹਿਰ ਬਾਕੀ ਦੇ ਦੀਪ ਨਾਲ ਸ਼ਾਹਰਾਹਾਂ ਅਤੇ ਰੇਲਵੇ ਲਾਈਨ ਨਾਲ ਜੁੜਿਆ ਹੋਇਆ ਹੈ । ਇਸ ਸ਼ਹਿਰ ਵਿਚ ਇਕ ਬਣਾਉਟੀ ਝੀਲ , ਜੰਗਲਾਂ ਵਾਲੀਆਂ ਪਹਾੜੀਆਂ ਦੇ ਸੁੰਦਰ ਦ੍ਰਿਸ਼ ਅਤੇ ਦਿਲ ਖਿੱਚਵੀਆਂ ਆਬਸ਼ਾਰਾਂ ਹਨ । ਇਸ ਤੋਂ ਇਲਾਵਾ ਇਥੇ ਕਈ ਬਾੱਟੈਨੀਕਲ ਬਾਗ਼ ਵੀ ਹਨ । ਪੈਰਾਡੀਨੀਆਂ ਦੇ ਨੇੜੇ ਵਾਲੇ ਬਾਗ਼ ਤਾਂ ਵਿਸ਼ਵ ਪ੍ਰਸਿੱਧ ਹਨ । ਮਾਲਾਗਾਵਾ ਮਹਾਤਮਾ ਬੁੱਧ ਦਾ ਇਕ ਪਵਿੱਤਰ ਅਸਥਾਨ ਹੈ ਜਿਸ ਵਿਚ ਹੀਰਿਆਂ ਦਾ ਇਕ ਮਿਥਿਹਾਸਕ ਸੰਦੂਕ ਪਿਆ ਹੋਇਆ ਹੈ । ਕਿਹਾ ਜਾਂਦਾ ਹੈ ਕਿ ਇਸੇ ਸੰਦੂਕ ਵਿਚ ਹੀ ਉਨ੍ਹਾਂ ਦਾ ਇਕ ਦੰਦ ਪਿਆ ਹੈ । ਸੀਲੋਨ ਯੂਨੀਵਰਸਿਟੀ ਇਸੇ ਸ਼ਹਿਰ ਵਿਚ ਹੈ ।

                  ਇਸ ਸ਼ਹਿਰ ਦੀ ਨੀਂਹ 500 ਅਤੇ 400 ਈ. ਪੂ. ਦੇ ਦਰਮਿਆਨ ਰੱਖੀ ਗਈ ਸੀ । ਸੰਘਣੇ ਜੰਗਲਾਂ ਅਤੇ ਉੱਘੜ-ਦੁੱਘੜੀਆਂ ਪਹਾੜੀਆ ਕਾਰਨ ਇਸ ਖੇਤਰ ਨੇ ਸਥਾਨਕ ਬਾਦਸ਼ਾਹਾਂ ਅਧੀਨ ਕਈ ਸਦੀਆਂ ਤੀਕ ਇਕ ਨੀਮ ਆਜ਼ਾਦ ਰਿਆਸਤ ਵਜੋਂ ਆਪਣੀ ਹੋਂਦ ਕਾਇਮ ਰੱਖੀ । ਅੰਗਰੇਜ਼ਾਂ ਨੇ ਦੀਪ ਨੂੰ ਇਕੱਠਿਆਂ ਕਰਨ ਦੀ ਕੋਸ਼ਿਸ਼ ਕੀਤੀ ਪਰ ਬਾਦਸ਼ਾਹਾਂ ਨੇ ਵਿਦ੍ਰੋਹ ਕਰ ਦਿੱਤਾ ਜਿਸ ਦੇ ਨਤੀਜੇ ਵਜੋਂ ਅੰਗਰੇਜ਼ਾਂ ਨੇ 1815 ਵਿਚ ਕੈਂਡੀ ਖੇਤਰ ਨੂੰ ਆਪਣੇ ਨਾਲ ਮਿਲਾ ਲਿਆ । ਫਿਰ ਇਹ ਕੋਲੰਬੋ ਦੀਪ ਦੀ ਰਾਜਧਾਨੀ ਬਣ ਗਿਆ । ਦੂਜੇ ਵਿਸ਼ਵ ਯੁੱਧ ਦੌਰਾਨ ਇਹ ਸ਼ਹਿਰ ਐਡਮਿਰਲ ਲਾਡਰ ਲੂਈ ਮਾਊਂਟਬੈਟਨ ਦਾ ਹੈਡਕੁਆਟਰ ਸੀ ।

                  ਆਬਾਦੀ – 1 , 04 , 000 ( 1991 )

                  7° 18' ਉ. ਵਿਥ.; 80° 38' ਪੂ. ਲੰਬ.

                  ਹ. ਪੁ.– ਕੋਲ. ਐਨ. 11 : 118


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.