ਕੇਤਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਤਲੀ [ਨਾਂਇ] (ਚਾਹ ਆਦਿ ਪਾਉਣ ਲਈ) ਇੱਕ ਟੂਟੀਦਾਰ ਬਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੇਤਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੇਤਲੀ, (ਅੰਗਰੇਜ਼ੀ : kettle; ਐਂਗਲੋ ਸੈਕਸਨ : Catel, ਜਰਮਨ : kessel, ਗੌਥਿਕ, katils; ਲਾਤੀਨੀ : Catillus, atinus=ਡੂੰਘਾ ਪਕਾਉਣ ਦਾ ਭਾਂਡਾ) \ ਇਸਤਰੀ ਲਿੰਗ : ਇੱਕ ਦਸਤੇ ਵਾਲਾ ਟੂਟੀਦਾਰ ਬਰਤਨ ਜਿਸ ਵਿੱਚ ਪਾਣੀ ਗਰਮ ਕਰਦੇ ਹਨ, ਵਿਸ਼ੇਸ਼ ਕਰਕੇ ਚਾਹ ਆਦਿ ਦੀ ਪਤੀਲੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 66, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-10-46-23, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.