ਲਾਗ–ਇਨ/ਨਵਾਂ ਖਾਤਾ |
+
-
 
ਕੰਸ

ਕੰਸ (ਸੰ.। ਸੰਸਕ੍ਰਿਤ) ਉਗ੍ਰਸੈਨ ਦਾ ਪੁਤ੍ਰ , ਕ੍ਰਿਸ਼ਨ ਜੀ ਦਾ ਮਾਮਾ , ਜਿਸ ਨੂੰ ਕ੍ਰਿਸ਼ਨ ਜੀ ਨੇ ਮਾਰਿਆ ਸੀ। ਯਥਾ-‘ਕੰਸੁ ਕੇਸੁ ਮਾਰਾਹਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕਸੇ

ਕਸੇ (ਸੰ.। ਫ਼ਾਰਸੀ) ਪੁਰਸ਼ , ਸ਼ਖਸ। ਪੁਰਸ਼ ਮਾਤ੍ਰ, ਕਿਸੇ। ਯਥਾ-‘ਨ ਰਿਜਕੁ ਦਸਤ ਆ ਕਸੇ’ ਉਸ ਕਿਸੇ ਪੁਰਸ਼ (ਮਾਤ੍ਰ) ਦੇ ਹੱਥ ਵਿਚ ਰਿਜਕ ਨਹੀਂ ਦਿਤਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੇਸ

ਕੇਸ (ਸੰ.। ਸੰਸਕ੍ਰਿਤ ਕੇਸ਼) ਵਾਲ। ਯਥਾ-‘ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੈਸੇ

ਕੈਸੇ (ਪ੍ਰ.। ਹਿੰਦੀ) ਕਿਸ ਪ੍ਰਕਾਰ, ਕੀਕੂੰ। ਯਥਾ-‘ਤੂ ਕੈਸੇ ਆੜਿ ਫਾਥੀ ਜਾਲਿ’ ਹੇ ਪੈਨ ਤੂੰ ਕਿਸ ਤਰ੍ਹਾਂ ਜਾਲ ਵਿਚ ਫਸ ਗਈ

ਦੇਖੋ, ‘ਆੜਿ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੋਸ

ਕੋਸ ਸੰਸਕ੍ਰਿਤ ਕ੍ਰੋਸ਼:। ਪ੍ਰਾਕ੍ਰਿਤ ਕੋਸ। ਕੋਹ- ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ; ਸੰਸਕ੍ਰਿਤ ਕੋਸ਼:। ਪ੍ਰਾਕ੍ਰਿਤ ਕੋਸ। ਖ਼ਜ਼ਾਨਾ- ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7867,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕੌਸ

ਕੌਸ. ਕਫ਼ਸ਼. ਦੇਖੋ, ਕਉਸ. “ਇਕ ਪਗ ਪਨਹੀ ਨੋਕ ਬਡ, ਇਕ ਪਗ ਕੌਸ ਟਿਕਾਇ.” (ਨਾਪ੍ਰ) ਇੱਕ ਪੈਰ ਜੁੱਤੀ ਇੱਕ ਪੈਰ ਖੜਾਉਂ. “ਧਰੀ ਨਿਸਾਨੀ ਕੌਸ ਦੀ, ਮੱਕੇ ਅੰਦਰਿ ਪੂਜ ਕਰਾਈ.” (ਭਾਗੁ)1 ੨ ਸੰ. ਕੌਸ਼. ਰੇਸ਼ਮੀ ਵਸਤ੍ਰ, ਜੋ ਕੀੜੇ ਦੇ ਕੋਸ਼ ਤੋਂ ਪੈਦਾ ਹੋਇਆ ਹੈ। ੩ ਕੁਸ਼ ਦੀ ਸੰਤਾਨ ਵਿੱਚ ਹੋਣ ਵਾਲਾ. ਕੁਸ਼ਵੰਸ਼ੀ। ੪ ਫ਼ਾ.  ਕੋਸ. ਪਿੱਤਲ ਦਾ ਨਗਾਰਾ. “ਦੈਰੇ ਦੈਰੇ ਦੀਹ ਧੌਸੜਾ, ਕੌਸ ਜੁਝੌਆ ਦੈ ਰੇ.” (ਸਲੋਹ) ੫ ਅ਼.  ਕ਼ੌਸ. ਕਮਾਨ. ਧਨੁਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7872,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਸ

ਕੈਸ. ਕ੍ਰਿ. ਵਿ—ਕੈਸੇ. ਕ੍ਯੋਂਕਰ. ਕਿਵੇਂ. “ਕਹੋ ਸੁ ਕੈਸ ਪਾਈਐ?” (ਅਕਾਲ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7872,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਸੁ

ਕਸੁ. ਦੇਖੋ, ਕਸ ੨. “ਕਰਿ ਕਰਣੀ ਕਸੁ ਪਾਈਐ.” (ਆਸਾ ਮ: ੧)। ੨ ਕ੄਍. ਦੁੱਖ. ਤਾੜਨਾ. “ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ.” (ਸਵੈਯੇ ਮ: ੨ ਕੇ) ਫਲ ਭਰਿਆ ਬਿਰਛ ਜਿਵੇਂ ਝੁਕਦਾ ਅਤੇ ਇੱਟ ਪੱਥਰ ਆਦਿ ਦਾ ਦੁੱਖ ਸਹਾਰਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7872,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੁਸੂ

ਕੁਸੂ. ਦੇਖੋ, ਕੁਸ ੩ ਅਤੇ ਲਵ ੬.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7873,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸੋ

ਕੇਸੋ. ਦੇਖੋ, ਕੇਸਵ. “ਕੇਸੋ ਕੀਓ ਨ ਮੀਤ.” (ਸ. ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7873,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਸੋ

ੈਸੋ ਕ੍ਰਿ. ਵਿ—ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. “ਕੈਸੇ ਹਰਿਗੁਣ ਗਾਵੈ?” (ਵਡ ਅ: ਮ: ੩) ਕੇਹੋ ਜੇਹੀ. ਕੇਹੀ। ੨ ਕੈਸੀ ਸ਼ਬਦ “ਜੈਸੀ” ਅਰਥ ਵਿੱਚ ਭੀ ਆਇਆ ਹੈ. “ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ.” (ਅਕਾਲ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7873,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸੌ

ਕੇਸੌ. ਦੇਖੋ, ਕੇਸਵ. “ਕਹਿ ਕਬੀਰ ਕੇਸੌ ਜਗਿ ਜੋਗੀ.” (ਬਿਲਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7874,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸੁ

ਕੇਸੁ. ਦੇਖੋ, ਕੇਸੀ ੨. “ਕੰਸ ਕੇਸੁ ਮਰਾਹਾ.” (ਸੋਰ ਮ: ੪) “ਕੰਸ ਕੇਸੁ ਚਾਂਡੂਰੁ ਨ ਕੋਈ.” (ਗਉ ਅ: ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7874,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੁਸ

ਕੁਸ. ਸੰ. ਕੁਸ਼. ਸੰਗ੍ਯਾ—ਦਰਭ. ਦੱਭ । ੨ ਪਾਣੀ. ਜਲ। ੩ ਸ਼੍ਰੀ ਰਾਮਚੰਦ੍ਰ ਜੀ ਦਾ ਇੱਕ ਪੁਤ੍ਰ. ਕੁਸ਼ੂ. ਦੇਖੋ, ਲਵ ੬। ੪ ਪੁਰਾਣਾਂ ਅਨੁਸਾਰ ਸੱਤ ਦ੍ਵੀਪਾਂ ਵਿੱਚੋਂ ਇੱਕ ਦ੍ਵੀਪ. “ਪਹੁਚੇ ਦੀਪ ਹੁਤੋ ਕੁਸ ਨਾਮੂ.” (ਨਾਪ੍ਰ) ੫ ਇੱਕ ਦੈਤ, ਜਿਸ ਨੂੰ ਕ੍ਰਿ੄ਨ ਜੀ ਨੇ ਦ੍ਵਾਰਿਕਾ ਵਿੱਚ ਮਾਰਿਆ। ੬ ਹਲ ਦਾ ਫਾਲਾ। ੭ ਫ਼ਾ ਮਾਰ. ਕਤਲ ਕਰ. ਇਸ ਦਾ ਮੂਲ ਕੁਸ਼ਤਨ ਹੈ. ਇਹ ਸ਼ਬਦ ਦੇ ਅੰਤ ਆਕੇ ਮਾਰਨ ਵਾਲਾ ਅਰਥ ਦਿੰਦਾ ਹੈ, ਜੈਸੇ—ਮਰਦਮਕੁਸ਼। ੮ ਫ਼ਾ ਕੁਸ. ਭਗ. ਯੋਨਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7875,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਸੁ

ਕੰਸੁ. ਦੇਖੋ, ਕੰਸ.

ਕੁਸ਍੢

ਕੁਸ਍੢. ਦੇਖੋ, ਕੁ੄਎੢.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7876,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਸੇ

ਕਸੇ. ਫ਼ਾ ਸਰਵ—ਕੋਈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7877,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਸੇ

ਕੈਸੇ ਕ੍ਰਿ. ਵਿ—ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. “ਕੈਸੇ ਹਰਿਗੁਣ ਗਾਵੈ?” (ਵਡ ਅ: ਮ: ੩) ਕੇਹੋ ਜੇਹੀ. ਕੇਹੀ। ੨ ਕੈਸੀ ਸ਼ਬਦ “ਜੈਸੀ” ਅਰਥ ਵਿੱਚ ਭੀ ਆਇਆ ਹੈ. “ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ.” (ਅਕਾਲ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7877,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੋਸ

ਕੋਸ. ਸੰ. ਕ੍ਰੋਸ਼. ਸੰਗ੍ਯਾ—ਕੋਹ. ਸਭ ਤੋਂ ਪਹਿਲਾਂ ਕੋਸ ਦੀ ਦੂਰੀ (ਲੰਬਾਈ) ਗਊ ਦੇ ਕ੍ਰੋਸ਼ (ਰੰਭਣ) ਤੋਂ ਥਾਪੀ ਗਈ ਸੀ. ਅਰਥਾਤ ਜਿੱਥੋਂ ਤੀਕ ਗਾਂ ਦੇ ਰੰਭਣ ਦੀ ਆਵਾਜ਼ ਜਾ ਸਕੇ ਉਹ ਕੋਸ ਸਮਝਿਆ ਗਿਆ ਸੀ. ਫੇਰ ਲੋਕਾਂ ਨੇ ਆਪਣੇ ਆਪਣੇ ਦੇਸਾਂ ਵਿੱਚ ਕੋਸ ਦੀ ਲੰਬਾਈ ਅਨੇਕ ਤਰਾਂ ਦੀ ਕਲਪ ਲਈ. ਦੱਖਣੀਆਂ ਦੇ ਕੋਸ ਪੰਜਾਬੀਆਂ ਦੇ ਕੋਹਾਂ ਨਾਲੋਂ ਬਹੁਤ ਲੰਮੇ ਹਨ. ਪੁਰਾਣੀ ਮਿਣਤੀ ਅਨੁਸਾਰ ੪੦੦੦ ਗਜ਼ ਅਥਵਾ ੮੦੦੦ ਹੱਥ ਦੀ ਲੰਬਾਈ ਦਾ ਕੋਸ ਹੁੰਦਾ ਹੈ. ਵਰਤਮਾਨ ਕਾਲ ਵਿੱਚ ਕੋਸ ਦੇਸ਼ ਭੇਦ ਕਰਕੇ ਅਨੇਕ ਪ੍ਰਕਾਰ ਦਾ ਹੈ.2 “ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ.” (ਸੁਖਮਨੀ) ਦੇਖੋ, ਮਿਣਤੀ.

੨ ਸੰ. ਕੋਸ਼. ਗਿਲਾਫ਼. ਪੜਦਾ । ੩ ਡੱਬਾ । ੪ ਤਲਵਾਰ ਦਾ ਮਿਆਨ. “ਅਸਿ ਪ੍ਰਵੇਸ਼ ਕਰ ਕੋਸ਼ ਮੇ ਕ੍ਰਿਪਾ ਢਰੇ ਜੁਗ ਨੈਨ.” (ਗੁਪ੍ਰਸੂ)। ੫ ਖ਼ਜ਼ਾਨਾ. “ਸਕਲ ਕੋਸ਼ ਮੇ ਜਮਾ ਕਰੀਜੈ.”(ਗੁਪ੍ਰਸੂ)। ੬ ਅਭਿਧਾਨ. ਸ਼ਬਦਾਂ ਦਾ ਸੰਗ੍ਰਹ ਜਿਸ ਗ੍ਰੰਥ ਵਿੱਚ ਹੋਵੇ. ਲੁਗ਼ਾਤ. Dictionary।3੭ ਆਂਡਾ । ੮ ਭਗ. ਯੋਨਿ। ੯ ਫੁੱਲ ਦੀ ਉਹ ਡੋਡੀ , ਜਿਸ ਪੁਰ ਮਿਠਾਸ ਭਰੀਆਂ ਸੂਖਮ ਤਰੀਆਂ ਹੁੰਦੀਆਂ ਹਨ. “ਕਮਲ ਵਿਖੈ ਜਿਮ ਕੋਸ ਵਿਰਾਜੈ.” (ਨਾਪ੍ਰ) ੧੦ ਵੇਦਾਂਤਗ੍ਰੰਥਾਂ ਵਿੱਚ ਪੰਜ ਕੋਸ਼ ਮੰਨੇ ਹਨ, ਜੋ ਆਤਮਾ ਪੁਰ ਗਿਲਾਫ਼ ਦੀ ਤਰਾਂ ਪੜਦਾਰੂਪ ਹਨ—

(ੳ) ਅੰਨ ਤੋਂ ਉਤਪੰਨ ਅਤੇ ਅੰਨ ਦੇ ਹੀ ਆਸਰੇ ਰਹਿਣ ਵਾਲਾ ਸ਼ਰੀਰ ‘ਅੰਨਮਯ’ ਕੋਸ਼ ਹੈ.

(ਅ) ਪੰਜ ਕਰਮਇੰਦ੍ਰੀਆਂ ਅਤੇ ਪੰਜ ਪ੍ਰਾਣ , ‘ਪ੍ਰਾਣਮਯ’ ਕੋਸ਼ ਹੈ.

(ੲ) ਪੰਜ ਗ੍ਯਾਨਇੰਦ੍ਰੀਆਂ ਅਤੇ ਮਨ , ‘ਮਨੋਮਯ’ ਕੋਸ਼ ਹੈ.

(ਸ) ਪੰਜ ਗ੍ਯਾਨਇੰਦ੍ਰੀਆਂ ਸਹਿਤ ਬੁੱਧਿ, ‘ਵਿਗ੍ਯਾਨਮਯ’ ਕੋਸ਼ ਹੈ.

(ਹ) ਸਤੋਗੁਣ ਵਿਸ਼ਿ੄਍ ਜੀਵਾਤਮਾ ਦਾ ਆਵਰਣ “ਆਨੰਦਮਯ” ਕੋਸ਼ ਹੈ. ਕੋਸ਼ ਸ਼ਬਦ ਦਾ ਉੱਚਾਰਣ ਕੋ੄ ਭੀ ਸਹੀ ਹੈ।

੧੧ ਫ਼ਾਪਿੱਤਲ ਦਾ ਨਗਾਰਾ. ਧੌਂਸਾ । ੧੨ ਫ਼ਾ.  ਕੋਸ਼. ਵਿ—ਕੋਸ਼ਿਸ਼ ਕਰਨ ਵਾਲਾ. ਦੇਖੋ, ਕੋਸ਼ੀਦਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7877,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਸ

ਕੰਸ. ਸੰ. ਸੰਗ੍ਯਾ—ਕਾਂਸ੍ਯ. ਕਾਂਸੀ ਧਾਤੁ। ੨ ਪੀਣ ਦਾ ਪਾਤ੍ਰ. ਕਟੋਰਾ. ਛੰਨਾ । ੩ ਰਾਜਾ ਉਗ੍ਰਸੇਨ ਦੀ ਇਸਤ੍ਰੀ ਦੇ ਉਦਰੋਂ ਦ੍ਰੁਮਿਲ ਦੈਤ ਦੇ ਵੀਰਜ ਤੋਂ ਪੈਦਾ ਹੋਇਆ ਇੱਕ ਮਥੁਰਾ ਦਾ ਰਾਜਾ, ਜੋ ਕ੍ਰਿ੄ਨ ਜੀ ਦਾ ਮਾਮਾ ਅਤੇ ਵਡਾ ਦੁਸ਼ਮਨ ਸੀ. ਕੰਸ, ਜਰਾਸੰਧ ਮਗਧਪਤਿ ਦਾ ਜਮਾਈ (ਜਵਾਈ) ਸੀ. ਇਹ ਆਪਣੇ ਸਹੁਰੇ ਦੀ ਸਹਾਇਤਾ ਨਾਲ ਉਗ੍ਰਸੇਨ ਨੂੰ ਗੱਦੀ ਤੋਂ ਲਾਹਕੇ ਆਪ ਰਾਜਾ ਬਣ ਗਿਆ. ਕੰਸ ਨੇ ਆਪਣੀ ਭੈਣ ਦੇਵਕੀ, ਵਸੁਦੇਵ ਯਾਦਵ ਨੂੰ ਵਿਆਹੀ ਸੀ. ਵਿਆਹ ਵੇਲੇ ਆਕਾਸ਼ਬਾਣੀ ਹੋਈ ਕਿ ਦੇਵਕੀ ਦੇ ਅੱਠਵੇਂ ਗਰਭ ਤੋਂ ਕੰਸ ਦਾ ਨਾਸ਼ ਹੋਵੇਗਾ. ਇਸ ਲਈ ਕੰਸ ਨੇ ਦੇਵਕੀ ਅਤੇ ਵਸੁਦੇਵ ਨੂੰ ਕੈਦ ਕਰ ਲਿਆ, ਅਤੇ ਜੋ ਪੁਤ੍ਰ ਪੈਦਾ ਹੋਏ ਸਭ ਮਾਰ ਦਿੱਤੇ. ਅੱਠਵੇਂ ਗਰਭ ਵਿੱਚ ਕ੍ਰਿ੄ਨ ਜੀ ਆਏ, ਜੋ ਵਸੁਦੇਵ ਨੇ ਜੰਮਦੇ ਸਾਰ ਗੋਕੁਲ ਵਿੱਚ ਗੋਪਰਾਜ ਨੰਦ ਦੇ ਘਰ ਪਹੁਚਾ ਦਿੱਤੇ, ਅਤੇ ਯਸ਼ੋਦਾ ਦੇ, ਜੋ ਉਸੇ ਦਿਨ ਲੜਕੀ ਪੈਦਾ ਹੋਈ ਸੀ, ਉਹ ਕੰਸ ਨੂੰ ਲਿਆ ਦਿੱਤੀ, ਜੋ ਪੱਥਰ ਪੁਰ ਪਟਕਾਕੇ ਮਾਰੀ ਗਈ. ਕੰਸ ਨੇ ਕ੍ਰਿ੄ਨ ਜੀ ਦੇ ਮਾਰਣ ਦੇ ਬਹੁਤ ਉਪਾਉ ਕੀਤੇ, ਜੋ ਨਿ੄ਫਲ ਹੋਏ. ਅੰਤ ਨੂੰ ਕ੍ਰਿ੄ਨ ਜੀ ਨੇ ਧਨੁਖਯਗ੍ਯ ਵਿੱਚ ਪਹੁੰਚਕੇ ਆਪਣੇ ਮਾਮੇ ਕੰਸ ਨੂੰ ਕੇਸ਼ਾਂ ਤੋਂ ਫੜਕੇ ਪਛਾੜਮਾਰਿਆ, ਅਤੇ ਨਾਨਾ ਉਗ੍ਰਸੇਨ ਰਾਜਗੱਦੀ ਤੇ ਬੈਠਾਇਆ. “ਦੁਆਪਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ। ਉਗ੍ਰਸੈਣ ਕਉ ਰਾਜੁ ਅਭੈ ਭਗਤਹਜਨ ਦੀਓ.” (ਸਵੈਯੇ ਮ: ੧ ਕੇ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7886,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੈਂਸ

ਕੈਂਸ. ਸੰਗ੍ਯਾ—ਕਾਯਸ. ਝਗੜਾ. ਫ਼ਿਸਾਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7888,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕਸ

ਕਸ. ਕ੍ਰਿ. ਵਿ—ਕੈਸੇ. ਕਿਉਂਕਰ. ਕਿਵੇਂ. ਕਿਸਤਰਾਂ. “ਰਾਮ ਕਹਤ ਜਨ ਕਸ ਨ ਤਰੇ?” (ਗਉ ਨਾਮਦੇਵ) ੨ ਸੰਗ੍ਯਾ—ਕਿੱਕਰ ਆਦਿਕ ਬਿਰਛਾਂ ਦੀ ਛਿੱਲ, ਜੋ ਖਿੱਚਕੇ ਲਾਹੀਦੀ ਹੈ. ਇਸ ਦਾ ਮੂਲ ਕਸ਼ੀਦਨ ਹੈ। ੩ ਸੰ. ਕਸ਼. ਚਾਬੁਕ। ੪ ਸੰ. ਕ੄. ਸਾਣ. ਸ਼ਸਤ੍ਰ ਤੇਜ਼ ਕਰਨ ਦਾ ਚਕ੍ਰ । ੫ ਕਸੌਟੀ. ਘਸਵੱਟੀ। ੬ ਪਰੀਖ੍ਯਾ. ਇਮਤਹਾਨ। ੭ ਫ਼ਾ ਕਸ਼. ਖਿਚਾਉ. ਕਸ਼ਿਸ਼. ਦੇਖੋ, ਕਸ਼ਮਕਸ਼. ਜਦ ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਤਾਂ ਅਰਥ ਹੁੰਦਾ ਹੈ ਖਿੱਚਣ ਵਾਲਾ, ਜਿਵੇਂ ਜਰੀਬਕਸ਼। ੮ ਫ਼ਾ ਸਰਵ—ਕੋਈ. ਕੋਈ ਪੁਰਖ. “ਕਸ ਨੇਸ ਦਸਤੰਗੀਰ.” (ਤਿਲੰ ਮ: ੧) ੯ ਦੇਖੋ, ਕਸਣਾ. “ਤੁਫੰਗਨ ਮੇ ਗੁਲਿਕਾ ਕਸ ਮਾਰਤ.” (ਗੁਪ੍ਰਸੂ) ਦੇਖੋ, ਕਸਿ। ੧੦ ਕ੄੠ਯ (ਕਸੈਲੇ) ਦਾ ਸੰਖੇਪ ਭੀ ਪੰਜਾਬੀ ਵਿੱਚ ਕਸ ਹੈ. ਜਿਵੇਂ—ਪਿੱਤਲ ਕਹੇਂ ਦੇ ਭਾਂਡੇ ਵਿੱਚ ਦਹੀਂ ਕਸ ਗਈ ਹੈ। ੧੧ ਕਣਸ ਦਾ ਸੰਖੇਪ ਭੀ ਕਸ ਹੈ. ਦੇਖੋ, ਕਣਸ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7890,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸੂ

ਕੇਸੂ. ਦੇਖੋ, ਕਿੰਸੁਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7897,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਸ

ਕੰਸ [ਨਿਪੁ] ਮਥਰਾ ਦੇ ਰਾਜੇ ਉਗਰਸੇਨ ਦਾ ਪੁੱਤਰ ਅਤੇ ਸ੍ਰੀ ਕ੍ਰਿਸ਼ਨ ਦਾ ਮਾਮਾ ਜਿਸ ਨੂੰ ਸ੍ਰੀ ਕ੍ਰਿਸ਼ਨ ਨੇ ਮਾਰਿਆ ਸੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7917,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸ

ਕੇਸ. ਸੰ. ਕੇਸ਼. ਸੰਗ੍ਯਾ—ਸਿਰ ਦੇ ਰੋਮ. “ਕੇਸ ਸੰਗਿ ਦਾਸ ਪਗ ਝਾਰਉ.” (ਗੂਜ ਮ: ੫) ਕੇਸ, ਅਮ੍ਰਿਤਧਾਰੀ ਸਿੰਘਾਂ ਦਾ ਪਹਿਲਾ ਕਕਾਰ (ਕੱਕਾ) ਹੈ. ਦੇਖੋ, ਮੁੰਡਨ। ੨ ਕ (ਜਲ) ਦਾ ਈਸ਼. ਵਰੁਣ. ਜਲਪਤਿ। ੩ ਫ਼ਾ ਕੇਸ਼. ਤ਼ਰੀਕ਼ਾ. ਰਿਵਾਜ. ਦ੎ਤੂਰ। ੪ ਆਦਤ. ਸੁਭਾਉ। ੫ ਧਰਮ. ਮ੏ਹਬ। ੬ ਖ਼ਲੀਜ ਫ਼ਾਰਸ ਵਿੱਚ ਇੱਕ ਟਾਪੂ। ੭ ਅੰ. Case. ਮੁਕਦਮਾ। ੮ ਗਿਲਾਫ਼. ਕੋਸ਼ । ੯ ਦਸ਼ਾ. ਹਾਲਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7918,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਸ

ਕੱਸ 1 [ਨਾਂਇ] ਕੱਸਣ ਦਾ ਭਾਵ, ਖਿੱਚ, ਤਣਾਅ 2 [ਨਾਂਇ] ਤਾਪ , ਬੁਖ਼ਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7922,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੱਸ

ਕੱਸ (ਨਾਂ,ਇ) ਮਾਮੂਲੀ ਬੁਖ਼ਾਰ; ਪਿੰਡੇ ਦਾ ਭਖਾਅ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7928,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਸ

ਕਸ 1 [ਨਾਂਇ] ਕੈਂਹ ਆਦਿ ਦੇ ਭਾਂਡੇ ਦੀ ਜ਼ਹਿਰੀਲੀ ਲਾਹਣ ਜੋ ਉਸ ਵਿੱਚ ਖਾਣ ਵਾਲ਼ੀ ਚੀਜ਼ ਪਈ ਰਹਿਣ ਨਾਲ਼ ਬਣਦੀ ਹੈ 2 [ਨਾਂਇ] ਸੋਨਾ ਚਾਂਦੀ ਆਦਿ ਪਰਖਣ ਲਈ ਕਸੌਟੀ ਉੱਤੇ ਪਾਈ ਲੀਕ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7929,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕਸ

ਕਸ (ਨਾਂ,ਇ) 1 ਕਿੱਕਰ ਦੇ ਬਿਰਛ ਤੋਂ ਲਾਹੀ ਛਿੱਲ 2 ਕਹਿੰ ਜਾਂ ਪਿੱਤਲ ਆਦਿ ਦੇ ਬਰਤਨ ਵਿੱਚ ਕਿਸੇ ਖਾਣ ਵਾਲੀ ਚੀਜ਼ ਦੇ ਲੰਮਾ ਸਮਾਂ ਪਏ ਰਹਿਣ ਕਾਰਨ ਧਾਤ ਦੀ ਘੁਲ ਗਈ ਜ਼ਹਿਰੀਲੇ ਅਸਰ ਵਾਲੀ ਲਾਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7933,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸੂ

ਕੇਸੂ [ਨਾਂਪੁ] ਢੱਕ ਦਾ ਫੁੱਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7939,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸੂ

ਕੇਸੂ (ਨਾਂ,ਪੁ) ਢੱਕ ਦੇ ਰੁੱਖ ਨੂੰ ਲੱਗਣ ਵਾਲੇ ਫੁੱਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7943,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸ

ਕੇਸ 1 [ਨਾਂਪੁ] ਸਿਰ ਦੇ ਅਣਕਟੇ ਵਾਲ਼ 2 [ਨਾਂਪੁ] ਮੁਕੱਦਮਾ; ਅਵਸਥਾ, ਹਾਲਤ 3 [ਨਾਂਪੁ] ਕਿਸੇ ਵਸਤੂ ਆਦਿ ਨੂੰ ਰੱਖਣ ਵਾਲ਼ਾ ਖ਼ਾਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 8009,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਸ

ਕੇਸ (ਨਾਂ, ਪੁ, ਬ) ਸਿਰ ਦੇ ਵਾਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 8015,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ