ਕੇਸਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਸਰੀ ( ਵਿ , ਪੁ ) ਕੇਸਰ ਦੇ ਰੰਗ ਜਿਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੇਸਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਸਰੀ 1 [ ਵਿਸ਼ੇ ] ਥੋੜ੍ਹੀ ਜਿਹੀ ਲਾਲ ਭਾਹ ਮਾਰਦਾ ਗੂੜ੍ਹਾ ਪੀਲ਼ਾ ਰੰਗ , ਕੇਸਰ ਦੇ ਰੰਗ ਦਾ; ਸ਼ੇਰ 2 [ ਨਾਂਪੁ ] ਇੱਕ ਛੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੇਸਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਸਰੀ . ਵਿ— ਕੇਸਰ ਦੇ ਰੰਗ ਰੰਗਿਆ । ੨ ਕੇਸਰ ਜੇਹੇ ਰੰਗ ਵਾਲਾ । ੩ ਸੰਗ੍ਯਾ— ਹਨੂਮਾਨ ਦਾ ਪਿਤਾ । ੪ ਘੋੜਾ । ੫ ਸਿੰਹ. ਬਬਰਸ਼ੇਰ. ਘੋੜਾ ਅਤੇ ਸ਼ੇਰ ਕੇਸਰ ( ਅਯਾਲ ) ਵਾਲੇ ਹੋਣ ਕਰਕੇ ਕੇਸਰੀ ( केसरिन् ) ਕਹਾਉਂਦੇ ਹਨ. ਕੇਸ਼ਰੀ ਸ਼ਬਦ ਭੀ ਸਹੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.