ਕੋਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਈ [ ਪੜ ] ਕਈਆਂ ਵਿੱਚੋਂ ਇੱਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਈ . ਸਰਵ— ਕੋਪਿ. ਕੋਈਇੱਕ. “ ਕੋਈ ਬੋਲੈ ਰਾਮ ਰਾਮ ਕੋਈ ਖੁਦਾਇ.” ( ਰਾਮ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਈ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Any _ ਕੋਈ : ਕੁਝ ਪ੍ਰਸੰਗ ਵਿਚ ਕੋਈ ਦਾ ਅਰਥ ‘ ਸਭਨਾ’ ਤੋਂ ਹੁੰਦਾ ਹੈ । ਉਦੋਂ ਪ੍ਰਸੰਗ ਸੀਮਾ ਜਾਂ ਸ਼ਰਤ ਨੂੰ ਖ਼ਾਰਜ ਕਰਦਾ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਕੋਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੋਈ ( ਸ. ਨਾ. । ਸੰਸਕ੍ਰਿਤ ਕੋ s ਪਿ । ਪੰਜਾਬੀ ਕੋਈ ) ਕੋਈ । ਯਥਾ-‘ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ’ ਕਿਸੇ ਦਾ ਕੋਈ ਆਸਰਾ ਹੈ , ਮੈਂ ਨਿਮਾਣੀ ਦਾ ਤੂੰ ਇਕ ( ਆਸਰਾ ਹੈਂ ) ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.