ਕੋਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹ ( ਨਾਂ , ਪੁ ) ਲਗ-ਪਗ ਸਵਾ ਮੀਲ ਪੈਂਡੇ ਦੀ ਲਮਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੋਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹ [ ਨਾਂਪੁ ] ਲੰਬਾਈ ਦਾ ਇੱਕ ਮਾਪ , ਲਗਭਗ ਦੋ ਕਿੱਲੋਮੀਟਰ , ਲਗਭਗ ਸਵਾ ਮੀਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਹ . ਕ੍ਰਿ. ਵਿ— ਕਹਾਂ. ਕਿੱਥੇ. “ ਮਨ , ਕਹ ਅਹੰਕਾਰ ਅਫਾਰਾ ? ” ( ਦੇਵ ਮ : ੫ ) “ ਗਰਭ ਜੋਨਿ ਕਹ ਆਵੈ ? ” ( ਨਟ ਮ : ੫ ) ੨ ਕਦੀ. ਕਦੇ. ਕਭੀ. “ ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ.” ( ਦੇਵ ਮ : ੫ ) ੩ ਸਰਵ— ਕਿਆ. ਕਿੰ. “ ਕਹ ਕਰੈ ਮੁਲਾ ਕਹ ਕਰੈ ਸੇਖ ? ” ( ਭੈਰ ਕਬੀਰ ) ੪ ਦੇਖੋ , ਕਹਨ । ੫ ਦੇਖੋ , ਕਹਁ । ੬ ਵ੍ਯ— ਦਾ. ਕਾ । ੭ ਕੋ. ਨੂੰ. ਪ੍ਰਤਿ. “ ਅਸੁਰਨ ਕਹ ਇਮ ਆਗ੍ਯਾ ਦੀਨੀ.” ( ਸਲੋਹ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਹਁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਁ . ਪ੍ਰਤ੍ਯ— ਲੀਏ. ਲਈ. ਵਾਸਤੇ । ੨ ਕੋ. ਨੂੰ. ਪ੍ਰਤਿ. “ ਗੁਰੂ ਮਨੂਆ ਕਹਁ ਕਹ੍ਯੋ ਸੁਧਾਰੀ.” ( ਵਿਚਿਤ੍ਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਹੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਹੁ . ਕਥਨ ਕਰ. ਬੋਲ । ੨ ਸੰਗ੍ਯਾ— ਬਾਣੀ. ਬਾਤ. ਕਥਾ “ ਸੁਕ ਸੰਗ ਰਾਜੇ ਕਹੁ ਕਹੀ.” ( ਕ੍ਰਿਸਨਾਵ ) ੩ ਦੇਖੋ , ਕਹੁ । ੪ ਕੋ. ਕਉ. ਆਦਿ ਦੇ ਥਾਂ ਭੀ ਇਹ ਸ਼ਬਦ ਵਰਤਿਆ ਹੈ— “ ਸਿਖੀ ਕਹੁਁ ਵਡ ਭਾਗ.” ( ਗੁਪ੍ਰਸੂ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਹੁਁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੁਁ . ਕ੍ਰਿ. ਵਿ— ਕਹੂੰ. ਕਹੀਂ. ਕਿਤੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਹੂੰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਹੂੰ . ਦੇਖੋ , ਕਹੁਁ. “ ਕਹੂੰ ਨ ਭੀਜੈ ਸੰਜਮ ਸੁਆਮੀ.” ( ਧਨਾ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਹ . ਵਿ— ਕੁਛ. ਕੁਝ । ੨ ਦੇਖੋ , ਕੁਹਣਾ । ੩ ਸੰ. ਵ੍ਯ— ਕਿੱਥੇ. ਕਹਾਂ । ੪ ਡਿੰਗ. ਸੰਗ੍ਯਾ— ਕੁਬੇਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਹੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਹੂ . ਸੰ. ਸੰਗ੍ਯਾ— ਮੌਸ. ਅਮਾਵਸ. ਮਸ੍ਯਾ । ੨ ਮੋਰ ਅਥਵਾ ਕੋਕਿਲਾ ( ਕੋਇਲ ) ਦੀ ਧੁਨਿ । ੩ ਪੁਰਾਣਾਂ ਵਿੱਚ ਕਾਬੁਲ ( ਕੁਭਾ ) ਨਦੀ ਦਾ ਨਾਉਂ ਭੀ ਕੁਹੂ ਲਿਖਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂਹ . ਸੰਗ੍ਯਾ— ਕੂਕ. ਚੀਕ. ਚਿੰਘਾਰ. “ ਉਠੀ ਕੂਹ ਜੂਹੰ ਗਿਰੇ ਬੀਰ ਤਾਮੰ” ( ਸਲੋਹ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਹ . ਕ੍ਰਿ. ਵਿ— ਕੈਸੇ. ਕਿਉਂਕਰ. “ ਸੁਆਮੀ ਮਿਲੀਐ ਕੇਹ ? ” ( ਗਉ ਮ : ੫ ) ੨ ਕਿਸੇ ਤਰਾਂ. ਕਿਸੀ ਪ੍ਰਕਾਰ. “ ਇਕ ਬੂੰਦ ਨ ਪਵਈ ਕੇਹ.” ( ਸ੍ਰੀ ਅ : ਮ : ੧ ) ਦੇਖੋ , ਪਵਈ ੨ । ੩ ਵਿ— ਕੁਝ. ਤਨਿਕ. “ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ.” ( ਮ : ੩ ਵਾਰ ਸੋਰ ) ੪ ਸਰਵ— ਕਿਸ ਨੂੰ. ਕਿਸ ਤਾਂਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਂਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਂਹ . ਕ੍ਰਿ. ਵਿ— ਕਿਸੇ ਤਰਾਂ. ਕਿਸੀ ਪ੍ਰਕਾਰ । ੨ ਵਿ— ਕੁਛ. ਕੁਝ. “ ਤਿਸੁ ਬਿਨੁ ਆਨ ਨ ਕੇਂਹ.” ( ਜੈਤ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਹੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਹੁ . ਸਰਵ— ਕੋਈ. “ ਊਨ ਥਾਉ ਨ ਕੇਹੁ.” ( ਸਾਰ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਹੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਹੇ . ਕੈਸੇ. ਕਿਸ ਤਰਾਂ ਦੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਹੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਹੋ . ਕੈਸਾ. ਕਿਸ ਤਰ੍ਹਾਂ ਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7838, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹ . ਦੇਖੋ , ਕੋਸ ੧. “ ਕੋਹ ਕਰੋੜੀ ਚਲਤ ਨ ਅੰਤ.” ( ਵਾਰ ਆਸਾ ) ੨ ਕ੍ਰੋਧ. ਗੁੱਸਾ. ਕੋਪ । ੩ ਫ਼ਾ ਪਹਾੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਹ ( ਪ੍ਰ. । ਹਿੰਦੀ ਕਹਾਂ ਦਾ ਸੰਖੇਪ ) ੧. ਕਿਥੇ । ਯਥਾ-‘ ਕਹ ਬੈਸਹੁ ਕਹ ਰਹੀਐ’ ।

੨. ਕੀਹ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਹੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਹੁ ( ਕ੍ਰਿ. । ਦੇਖੋ , ਕਹੰਤ ) ਆਖ , ਪਰ ਮੁਰਾਦ ਹੈ ਆਖਦੇ ਹਨ । ਯਥਾ-‘ ਕਹੁ ਨਾਨਕ ਹਮ ਨੀਚ ਕਰੰਮਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਹੂੰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਹੂੰ ਕਿਸੇ ਹੋਰ ਥਾਂ- ਬਿਨਸਿ ਗਇਆ ਜਾਇ ਕਹੂੰ ਸਮਾਨਾ । ਵੇਖੋ ਕਹਾ ੨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਹੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਹੇ ( ਕ੍ਰਿ. । ਦੇਖੋ , ਕਹੰਤ ) ਆਪੇ । ਯਥਾ-‘ ਮਨਿ ਮੁਖਿ ਸਤਿ ਕਹੇ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੇਂਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੇਂਹ ਵੇਖੋ ਕੇਹ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੇਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੇਹ ( ਪ੍ਰ. । ਦੇਸ਼ ਭਾਸ਼ਾ ) ੧. ਕਿਸ ਨੂੰ ? ਯਥਾ-‘ ਕਹੀਏ ਕੇਹ’ ।

੨. ਕਿਸ ਪ੍ਰਕਾਰ । ਯਥਾ-‘ ਕਹਹੁ ਗੁਸਾਈ ਮਿਲੀਐ ਕੇਹ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੇਹੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੇਹੁ ( ਵਿਸ਼ੇਖ਼ਣ । ਪੰਜਾਬੀ ) ਕੋਈ । ਯਥਾ-‘ ਊਨ ਥਾਉ ਨ ਕੇਹੁ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.