ਕੌਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ ( ਨਾਂ , ਇ ) ਕੌਡੀ ਕੌਡੀ ਸ਼ਬਦ ਉਚਾਰ ਕੇ ਧਾਵਾ ਬੋਲਣ ਆਏ ਖਿਡਾਰੀ ਨੂੰ ਵਿਰੋਧੀ ਧਿਰ ਵੱਲੋਂ ਫੜ ਕੇ ਸਿੱਟ ਲੈਣ ਤੇ ਸਾਹ ਤੋੜ ਕੇ ਹਰਾ ਦੇਣ ਵਾਲੀ ਖੇਡ; ਵੇਖੋ : ਕਉਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ [ ਨਾਂਇ ] ਪਾਣੀ ਦੇ ਜੀਵ ਦਾ ਖ਼ਾਲੀ ਸਖ਼ਤ ਖੋਲ , ਪੁਰਾਣੇ ਸਮੇਂ ਬਹੁਤ ਹੀ ਘੱਟ ਮੁੱਲ ਵਾਲ਼ਾ ਮੁਦਰਾ ਦਾ ਇੱਕ ਸਿੱਕਾ; ਕਬੱਡੀ , ਇੱਕ ਖੇਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੌਡੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਡੀ . ਦੇਖੋ , ਕਉਡੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.