ਕੌਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਲ ( ਨਾਂ , ਪੁ ) ਵਚਨ; ਵਾਇਦਾ; ਇਕਰਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਲ ( ਨਾਂ , ਪੁ ) ਧਾਤ ਦਾ ਕਟੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੌਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਲ . ਦੇਖੋ , ਕਉਲ । ੨ ਪ੍ਰਿਥੀਚੰਦ ਜੀ ਦੀ ਵੰਸ਼ ਵਿੱਚ ਹੋਣ ਵਾਲੇ ਸੋਢੀ ਕੌਲ ਸਾਹਿਬ , ਜੋ ਢਿਲਵਾਂ ਗ੍ਰਾਮ ਦੇ ਵਸਨੀਕ ਸਨ. ਜਦ ਦਸ਼ਮੇਸ਼ ਮਾਛੀਵਾੜੇ ਵਾਲੇ ਨੀਲੇ ਬਾਣੇ ਨਾਲ ਉਨ੍ਹਾਂ ਪਾਸ ਪਹੁੰਚੇ , ਤਦ ਇਨ੍ਹਾਂ ਦੋ ਘੋੜੇ ਅਤੇ ਸਫ਼ੇਦ ਪੋਸ਼ਾਕ ਨਜਰ ਕੀਤੀ. ਕਲਗੀਧਰ ਨੇ ਚਿੱਟੇ ਵਸਤ੍ਰ ਪਹਿਨਕੇ ਨੀਲੇ ਵਸਤ੍ਰ ਪਾੜਕੇ ਏਹ ਤੁਕ ਪੜ੍ਹਦੇ ਹੋਏ— “ ਨੀਲ ਬਸਤ੍ਰ ਲੇ ਕਪੜੇ ਫਾੜੇ ਤੁਰਕ ਪਠਾਣੀ ਅਮਲ ਗਿਆ.” ਅਗਨੀ ਵਿੱਚ ਭਸਮ ਕਰ ਦਿੱਤੇ. ਫਿਰੋਜ਼ਪੁਰ ਜ਼ਿਲੇ ਦੇ ਬੁੱਟਰ ਦੇ ਸੋਢੀ ਭੀ ਕੌਲਵੰਸ਼ੀ ਹਨ । ੩ ਸੰ. ਵਿ— ਚੰਗੀਕੁਲ ਵਿੱਚ ਹੋਣ ਵਾਲਾ. ਕੁਲੀਨ । ੪ ਸੰਗ੍ਯਾ— ਤੰਤ੍ਰਸ਼ਾਸਤ੍ਰ ਅਨੁਸਾਰ ਵਾਮਮਾਰਗੀ । ੫ ਸ਼ੈਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14323, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.