ਕੜਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਾਹ ( ਨਾਂ , ਪੁ ) ਸੂਜੀ , ਘਿਓ , ਖੰਡ ਆਦਿ ਦਾ ਲੋਹੇ ਦੇ ਕੜਾਹੇ ਜਾਂ ਕੜਾਹੀ ਵਿੱਚ ਤਿਆਰ ਕੀਤਾ ਮਿੱਠਾ ਭੋਜਨ; ਹਲਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੜਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਾਹ [ ਨਾਂਪੁ ] ਸੂਜੀ ਜਾਂ ਆਟੇ ਵਿੱਚ ਘਿਓ ਮਿੱਠਾ ਆਦਿ ਮਿਲ਼ਾ ਕੇ ਬਣਾਇਆ ਖਾਧ-ਪਦਾਰਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੜਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਾਹ . ਸੰ. ਕਟਾਹ. ਸੰਗ੍ਯਾ— ਕੜਾਹਾ. ਲੋਹੇ ਦਾ ਕੁੰਡੇਦਾਰ ਖੁਲ੍ਹੇ ਮੂੰਹ ਦਾ ਬਰਤਨ । ੨ ਕੜਾਹੇ ਵਿੱਚ ਤਿਆਰ ਕੀਤਾ ਅੰਨ. ਹਲੂਆ. ( ਹਲਵਾ ) . ਦੇਖੋ , ਕੜਾਹ ਪ੍ਰਸਾਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.