ਲਾਗ–ਇਨ/ਨਵਾਂ ਖਾਤਾ |
+
-
 
ਕੂੜੀ

ਕੂੜੀ (ਗੁ.। ਲ. ਪੰਜਾਬੀ ਸੰਸਕ੍ਰਿਤ ਕੂੜ। ਈ, ਪੰਜਾਬੀ ਪ੍ਰਤੇ) ਝੂਠੀ। ਯਥਾ-‘ਕੂੜੈ ਕੂੜੀ ਪਾਇ’ ਝੂਠਿਆਂ ਦੀ ਝੂਠੀ ਪਤ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5579,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਕਡੀ

ਕਡੀ ਸਿੰਧੀ. ਕ੍ਰਿ. ਵਿ—ਕਬ. ਕਦ. “ਫਿਰਿ ਕਡੂ ਆਵੈ ਰੁਤਿ?” (ਵਾਰ ਮਾਰੂ ੨ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5583,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੋੜੀ

ਕੋੜੀ. ਸੰਗ੍ਯਾ—ਵੀਹ ਦਾ ਸਮੁਦਾਯ. ਬੀਸੀ। ੨ ਕ੍ਰੋੜਹਾ. ਭਾਵ—ਅਨੰਤ. “ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ.” (ਵਾਰ ਜੈਤ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5586,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੇਡੀ

ੇਡੀ ਕਿਤਨਾ—ਵਡਾ. ਕਿਤਨੀ ਵਡੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5587,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੂੜੀ

ਕੂੜੀ. ਵਿ—ਝੂਠੀ. “ਕੂੜੀ ਰਾਸਿ ਕੂੜਾ ਵਾਪਾਰ.” (ਵਾਰ ਆਸਾ) ੨ ਕੂੜ ਵਾਲਾ. ਝੂਠਾ. ਛਲੀਆ. “ਕੂੜੀ ਪੂਰੇ ਥਾਉ.” (ਮ: ੨ ਵਾਰ ਮਲਾ) ਪਾਖੰਡੀ ਭਲਿਆਂ ਦਾ ਥਾਉਂ ਪੂਰਦਾ ਹੈ. ਸਚਿਆਰਾਂ ਦੀ ਜਗਾ ਮੱਲ ਬੈਠਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5597,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੁੰਡੀ

ਕੁੰਡੀ. ਮੱਛੀ ਫਾਹੁਣ ਦੀ ਹੁੱਕ। ੨ ਦਰਵਾਜ਼ਾ ਅੜਾਉਣ ਦੀ ਛੋਟੀ ਸੰਗੁਲੀ। ੩ ਕੁੰਟੀਂ. ਦਿਸ਼ਾਓਂ ਮੇਂ. “ਚਹੁ ਕੁੰਡੀ ਚਹੁ ਜੁਗ ਜਾਤੇ.” (ਬਿਹਾ ਛੰਤ ਮ: ੪) ੪ ਡਿੰਗ. ਘੋੜਾ. ਬਾਂਕੀ ਚਾਲ ਵੇਲੇ ਅਗਲੇ ਪੈਰਾਂ ਨੂੰ ਕੁੰਡਲ ਜੇਹੇ ਕਰਨ ਤੋਂ ਇਹ ਨਾਉਂ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5599,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੌਡੀ

ਕੌਡੀ. ਦੇਖੋ, ਕਉਡੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5617,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੂੰਡੀ

ਕੂੰਡੀ [ਨਾਂਇ] ਮਸਾਲਾ ਆਦਿ ਕੁੱਟਣ ਵਾਲ਼ਾ ਪੱਥਰ ਦਾ ਛੋਟਾ ਕੂੰਡਾ , ਦੌਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5626,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੜੀ

ਕੜੀ. ਸੰਗ੍ਯਾ—ਬਾਲਾ. ਸ਼ਹਤੀਰ ਪੁਰ ਕੜਾ (ਟੇਢਾ) ਪਾਇਆ ਹੋਇਆ ਕਾਠ । ੨ ਸੰਗੁਲ ਆਦਿਕ ਦਾ ਕੁੰਡਾ। ੩ ਤਲਵਾਰ ਦੇ ਮਿਆਨ ਨਾਲ ਲਾਇਆ ਕੁੰਡਾ. “ਕੜੀਆਂ ਅਰ ਚਪੜਾਸ ਵਿਸਾਲਾ.” (ਗੁਪ੍ਰਸੂ) ੪ ਵਿ—ਕਠੋਰ. ਕਰੜੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5629,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੁੜੀ

ਕੁੜੀ. ਕੰਨ੍ਯਾ. ਲੜਕੀ. ਦੇਖੋ, ਯੂ. ਕੂਰੀ ਅਤੇ ਕੋਰੀ। ੨ ਪੁਤ੍ਰੀ. ਸੁਤਾ । ੩ ਝੰਗ ਵੱਲ ਕੁੜੀ ਨਾਉਂ ਵਹੁਟੀ ਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5630,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਕੂੰਡੀ

ਕੂੰਡੀ (ਨਾਂ,ਇ) ਮਜ਼ਬੂਤ ਥੱਲੇ ਵਾਲੀ ਦੌਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5630,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੁੰਡੀ

ਕੁੰਡੀ (ਨਾਂ,ਇ) ਬੂਹਾ ਬੰਦ ਕਰਨ ਦੀ ਸੰਗਲੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5634,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਡੀ

ਕੰਡੀ 1 [ਨਾਂਇ] ਸਮਾਨ ਆਦਿ ਪਾਉਣ ਵਾਲ਼ੀ ਪਹਾੜੀਆਂ ਦੀ ਲੰਮੀ ਟੋਕਰੀ; 2 [ਨਾਂਇ] ਪਸ਼ੂਆਂ ਦੇ ਗੋਹੇ ਦੇ ਫੋਸ ਦਾ ਸੁੱਕਾ ਰੂਪ , ਏਰਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5659,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੰਡੀ

ਕੰਡੀ (ਨਾਂ,ਇ) ਨਿੱਕੀਆਂ ਤਣੀਆਂ ਅਤੇ ਕੌਲੀਆਂ ਦੇ ਛਾਬਿਆਂ ਵਾਲੀ ਸੋਨਾ ਜਾਂ ਔਸ਼ਧੀ ਆਦਿ ਦੀ ਥੋੜ੍ਹੀ ਮਾਤਰਾ ਨੂੰ ਤੋਲਣ ਵਾਲੀ ਨਿੱਕੀ ਤੱਕੜੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5662,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੌਡੀ

ਕੌਡੀ [ਨਾਂਇ] ਪਾਣੀ ਦੇ ਜੀਵ ਦਾ ਖ਼ਾਲੀ ਸਖ਼ਤ ਖੋਲ, ਪੁਰਾਣੇ ਸਮੇਂ ਬਹੁਤ ਹੀ ਘੱਟ ਮੁੱਲ ਵਾਲ਼ਾ ਮੁਦਰਾ ਦਾ ਇੱਕ ਸਿੱਕਾ; ਕਬੱਡੀ , ਇੱਕ ਖੇਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5677,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੜੀ

ਕੜੀ [ਨਾਂਇ] ਘੁੰਡੀ; ਇਸਤਰੀਆਂ ਦੇ ਪੈਰਾਂ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ; ਸੰਗਲੀ ਦਾ ਇੱਕ ਹਿੱਸਾ; ਛੱਤ ਵਿੱਚ ਪਾਇਆ ਡੰਡਾ; (ਕਹਾਣੀ ਆਦਿ) ਦਾ ਇੱਕ ਹਿੱਸਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੌਡੀ

ਕੌਡੀ (ਨਾਂ,ਇ) ਕੌਡੀ ਕੌਡੀ ਸ਼ਬਦ ਉਚਾਰ ਕੇ ਧਾਵਾ ਬੋਲਣ ਆਏ ਖਿਡਾਰੀ ਨੂੰ ਵਿਰੋਧੀ ਧਿਰ ਵੱਲੋਂ ਫੜ ਕੇ ਸਿੱਟ ਲੈਣ ਤੇ ਸਾਹ ਤੋੜ ਕੇ ਹਰਾ ਦੇਣ ਵਾਲੀ ਖੇਡ; ਵੇਖੋ : ਕਉਡੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੜੀ

ਕੜੀ (ਨਾਂ,ਇ) ਛੱਤ ਪਾਉਣ ਲਈ ਸ਼ਤੀਰਾਂ ਉੱਤੇ ਆਡੇ ਰੁਖ਼ ਪੈਣ ਵਾਲੀ ਲੱਕੜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5686,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੁੜੀ

ਕੁੜੀ [ਨਾਂਇ] ਲੜਕੀ; ਬੇਟੀ, ਧੀ , ਪੁੱਤਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5721,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਕੁੜੀ

ਕੁੜੀ (ਨਾਂ,ਇ) ਕੁਆਰੀ ਬਾਲੜੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5723,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ