ਕੰਗਾਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਗਾਲ [ਵਿਸ਼ੇ] ਜਿਸ ਵਿਅਕਤੀ ਕੋਲ਼ ਧਨ-ਦੌਲਤ ਬਿਲਕੁਲ ਨਾ ਹੋਵੇ, ਕੰਗਲਾ , ਗ਼ਰੀਬ , ਨਿਰਧਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਗਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਕੰਗਾਲ. ਦੇਖੋ, ਕੰਕਾਲ ੨. ਭੁੱਖ ਦੇ ਮਾਰੇ ਜਿਸ ਦਾ ਮਾਸ ਸੁੱਕ ਗਿਆ ਹੈ, ਕੇਵਲ ਹੱਡੀਆਂ ਦਾ ਪਿੰਜਰ ਬਾਕੀ ਹੈ. ਭੁੱਖ ਨੰਗ ਦਾ ਮਾਰਿਆ ਹੋਇਆ। ੨ ਕੰ (ਸੁਖ) ਨੂੰ ਗਾਲ ਦੇਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਗਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਗਾਲ, (ਸੰਸਕ੍ਰਿਤ : ਕੰਕਾਲ=ਪਿੰਜਰ) / ਪੁਲਿੰਗ : ਭੁੱਖ ਨੰਗ ਦਾ ਮਾਰਿਆ ਹੋਇਆ, ਕੰਗਲਾ, ਨਿਰਧਨ, ਮੰਗਤਾ, ਗ਼ਰੀਬ, ਸੜਿਆ ਹੋਇਆ ਬੰਦਾ, ਮੁਥਾਜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-12-11-57-38, ਹਵਾਲੇ/ਟਿੱਪਣੀਆਂ:

ਕੰਗਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਗਾਲ, (ਸੰਸਕ੍ਰਿਤ : ਕਸ਼ਾਲਣ=ਧੋਣਾ) / ਪੁਲਿੰਗ : ਦੁੱਧ ਵਿੱਚ ਪਾਣੀ ਦਾ ਰਲਾ, ਖੰਘਾਲ ਹੰਗਾਲ

–ਕੰਗਾਲਣ, ਇਸਤਰੀ ਲਿੰਗ : ੧. ਕੰਗਲੇ ਦੀ ਵਹੁੱਟੀ; ੨. ਗ਼ਰੀਬ ਤੀਵੀਂ

–ਕੰਗਾਲਪੁਣਾ, ਪੁਲਿੰਗ : ਗਰੀਬੀ, ਥੁੜ, ਨਿਰਧਨਤਾ, ਨਿਰਧਨ ਹੋਣ ਦੀ ਹਾਲਤ

–ਕੰਗਾਲੀ, ਇਸਤਰੀ ਲਿੰਗ : ਗ਼ਰੀਬੀ ਨਿਰਧਨਤਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-12-11-58-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.