ਕੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨ ( ਨਾਂ , ਪੁ ) 1 ਸਰੀਰ ਦਾ ਸੁਣਨ ਵਾਲਾ ਇੱਕ ਅੰਗ 2 ਰੱਸਾ ਬੰਨ੍ਹ ਕੇ ਸੁਹਾਗਾ ਖਿੱਚਣ ਲਈ ਫੱਟ ਨਾਲ ਜੜਿਆ ਕਿੱਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੰਨੂੰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਨੂੰ ( ਨਾਂ , ਪੁ ) ਵਾਢ੍ਹੀ ਉਪਰੰਤ ਭਰੀਆਂ ਬੰਨ੍ਹਣ ਤੋਂ ਬਿਨਾਂ ਇਕੱਠਾ ਕੀਤਾ ਫ਼ਸਲ ਦਾ ਢੇਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨ [ ਨਾਂਪੁ ] ਸਰੀਰ ਦਾ ਸੁਣਨ ਵਾਲ਼ਾ ਅੰਗ

ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੰਨੂੰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਨੂੰ [ ਨਾਂਪੁ ] ( ਫ਼ਸਲ ਆਦਿ ਦਾ ) ਢੇਰ , ਖਲਵਾੜਾ , ਮੁਨਾਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੇਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਨ [ ਨਾਂਪੁ ] ਬਾਂਸ ਵਰਗਾ ਪੌਦਾ ਜਿਸ ਤੋਂ ਕੁਰਸੀਆਂ ਆਦਿ ਬਣਦੀਆਂ ਹਨ , ਬੈਂਤ

ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਨ . ਦੇਖੋ , ਕਣ । ੨ ਕਣ੗. ਕੰਨ. “ ਜਿਨ ਕਨ ਕੀਨੇ ਅਖੀ ਨਾਕ.” ( ਧਨਾ ਮ : ੧ ) ੩ ਬੂੰਦ. “ ਜਲ ਕਨ ਸੁਭਗ ਝਰੇ.” ( ਪਾਰਸਾਵ ) ੪ ਕਨਕ ਦਾ ਸੰਖੇਪ. ਸੁਵਰਣ. ਸੋਨਾ. “ ਊਚ ਭਵਨ ਕਨ ਕਾਮਨੀ.” ( ਸ. ਕਬੀਰ )

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਨੁ . ਸਿੰਧੀ. ਕੰਨ. ਕਣ੗. ਕਾਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਨੇ੄਍੠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਨੇ ੄਍੠ . ਦੇਖੋ , ਕਨਿ੄਎੠

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਨ . ਸਰਵ— ਕੌਣ. ਕੌਨ. “ ਤੂ ਕੁਨ ਰੇ.” ( ਧਨਾ ਨਾਮਦੇਵ ) ੨ ਫ਼ਾ ਦਰ ਗੋਸ ਕੁਨ ਕਰਤਾਰ.” ( ਤਿਲੰ ਮ : ੧ ) “ ਦਿਲ ਮੇ ਨ ਜਰਾ ਕੁਨ ਵਾਹਮ.” ( ਕ੍ਰਿਸਨਾਵ ) ਜਰਾ ਵਹਿਮ ਨਾ ਕਰ । ੩ ਅ਼ ਭਵ. ਅ਼ਰਬੀ ਫ਼ਾਰਸੀ ਦੇ ਵਿਦ੍ਵਾਨਾਂ ਨੇ ਲਿਖਿਆ ਹੈ ਕਿ ਕਰਤਾਰ ਨੇ ‘ ਕੁਨ’ ਆਖਿਆ ਅਤੇ ਦੁਨੀਆ ਬਣ ਗਈ. ਦੇਖੋ , ਏਕੋਹੰ ਬਹੁਸ੍ਯਾਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਨੁ . ਸਿੰਧੀ. ਘੁਮੇਰੀ. ਚਕ੍ਰ. ਗਿਰਦਣੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੇਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਨ . ਕੀਅਨ. ਕੀਤੇ. ਕਰੇ. “ ਊਤਮ ਹਰਿ ਹਰਿ ਕੇਨ.” ( ਕਾਨ ਮ : ੪ ) ੨ ਸਰਵ— ਕਿਸੇ ਨੇ. ਕਿਸ ਕਰਕੇ. ਤ੍ਰਿਤੀਯਾ ਵਿਭਕ੍ਤਿ ਦਾ ਇੱਕ ਵਚਨ. “ ਜੇਨ ਕੇਨ ਪ੍ਰਕਾਰੇ ਹਰਿਜਸ ਸੁਨਹੁ.” ( ਆਸਾ ਛੰਤ ਮ : ੫ ) ਜਿਸ ਕਿਸ ਤਰਾਂ ਹਰਿਯਸ਼ ਸੁਣੋ । ੩ ਸੰਗ੍ਯਾ— ਇੱਕ ਉਪਨਿ੄ਦ , ਜਿਸ ਦੇ ਮੁੱਢ “ ਕੇਨ” ਪਾਠ ਹੋਣ ਕਰਕੇ ਇਹ ਸੰਗ੍ਯਾ ਹੋ ਗਈ ਹੈ , ਜਿਵੇਂ— ਸੋਦਰੁ , ਸੋ ਪੁਰਖੁ ਆਦਿਕ. ਕੇਨ ਉਪਨਿ੄ਦ ਦਾ ਨਾਉਂ “ ਤਲਵਕਾਰ” ਭੀ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਨ ਦੇਖੋ , ਕੋਣ. “ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨ.” ( ਸ. ਕਬੀਰ ) ੨ ਕੋਈ ਨਹੀਂ । ੩ ਭਾਈ ਮਨੀ ਸਿੰਘ ਦੇ ਗੁਰ ਵਿਲਾਸ ਅਨੁਸਾਰ ਚੋਟੀ ( ਬੋਦੀ ) ਰਹਿਤ ਨੂੰ ਕੋਨਾ ਆਖੀਂਦਾ ਹੈ. “ ਕੋਨਾ ਕਹੈਂ ਜੁ ਬੋਦੀ ਹੀਨਾ.”

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਨੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਨੇ . ਕੋਨਾ ਦਾ ਬਹੁਵਚਨ । ੨ ਕੂਣੇ ( ਗੋਸ਼ੇ ) ਵਿੱਚ. ਦੇਖੋ , ਕੋਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੌਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌਨ . ਦੇਖੋ , ਕਉਣ ਅਤੇ ਕਉਨੁ । ੨ ਅ਼ ਸੰਸਾਰ. ਦੁਨੀਆ. ਜਹਾਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨੁ . ਦੇਖੋ , ਕੰਨ ਅਤੇ ਕੰਨ ਦੇਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਨੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨੇ ਪਹਾ. ਕ੍ਰਿ. ਵਿ— ਪਾਸ. ਨਜ਼ਦੀਕ. ਸਮੀਪ । ੨ ਤਰਫੋਂ. ਵੱਲੋਂ. “ ਹਮ ਕੰਨੈ ਕਹੁ ਟੇਕਨ ਮਾਥਾ.” ( ਗੁਪ੍ਰਸੂ ) . ਦਿਸ਼ਾ । ੩ ਕਿਨਾਰੇ. ਕੰਢੇ. “ ਦਰਿਆਵੈ ਕੰਨੈ ਬਗੁਲਾ.” ( ਸ. ਫਰੀਦ )

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਨੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨੈ ਪਹਾ. ਕ੍ਰਿ. ਵਿ— ਪਾਸ. ਨਜ਼ਦੀਕ. ਸਮੀਪ । ੨ ਤਰਫੋਂ. ਵੱਲੋਂ. “ ਹਮ ਕੰਨੈ ਕਹੁ ਟੇਕਨ ਮਾਥਾ.” ( ਗੁਪ੍ਰਸੂ ) . ਦਿਸ਼ਾ । ੩ ਕਿਨਾਰੇ. ਕੰਢੇ. “ ਦਰਿਆਵੈ ਕੰਨੈ ਬਗੁਲਾ.” ( ਸ. ਫਰੀਦ )

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਨੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨੋ . ਕ੍ਰਿ. ਵਿ— ਪਾਸੋਂ. ਕੋਲੋਂ. “ ਲਹੰਨਿ ਸੇ ਸਾਈਂ ਕੰਨੋ ਦਾਤਿ.” ( ਸ. ਫਰੀਦ ) ੨ ਕੰਨ ਤੋਂ. ਕਾਨ ਸੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੰਨ ( ਸੰ. । ਸੰਸਕ੍ਰਿਤ ਕਰੑਣ । ਪ੍ਰਾਕ੍ਰਿਤ ਕਣਣੑ ਪੰਜਾਬੀ ਕੰਨ ) ਜਿਸ ਇੰਦ੍ਰਯ ਨਾਲ ਸੁਣੀਦਾ ਹੈ , ਕੰਨ । ਯਥਾ-‘ ਜਿਨਿ ਕਨ ਕੀਤੇ ਅਖੀ ਨਾਕੁ’ । ਤਥਾ- ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੰਨੈੑ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਨੈੑ ( ਸੰ. । ਸੰਸਕ੍ਰਿਤ ਕਣਠੑ = ਨੇੜੇ । ਪੰਜਾਬੀ ਕੰਠੇ , ਕੰਢੇ , ਕੰਨੇ ) ਕੰਢੇ , ਕਿਨਾਰੇ , ਪਾਸ । ਯਥਾ-‘ ਫਰੀਦਾ ਦਰੀਆਵੈ ਕੰਨੈੑ ਬਗੁਲਾ ਬੈਠਾ ਕੇਲ ਕਰੇ । ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੁਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁਨ ( ਕ੍ਰਿ. । ਫ਼ਾਰਸੀ ) ਕਰ । ਯਥਾ-‘ ਦਰ ਗੋਸ ਕੁਨ ਕਰਤਾਰ ’ ਹੇ ਕਰਤਾਰ! ਕੰਨਾਂ ਵਿਚ ( ਸੁਣਨਾ ) ਕਰ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੁਨੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁਨੁ ( ਪ੍ਰ. ਵਾ. । ਪੰਜਾਬੀ ਪਹਾੜੀ , ਕੁਣ੍ਹ ) ਕੌਣ । ਯਥਾ-‘ ਤੂ ਕੁਨੁ ਰੇ’ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੁੰਨੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁੰਨੇ ( ਸੰ. । ਸੰਸਕ੍ਰਿਤ ਕੁਡ = ਭਾਂਡਾਪੰਜਾਬੀ ਕੁੰਨਾ ) ਹਾਂਡੀ ਵੱਡੀ , ਭਾਂਡਾ ਜੋ ਅੱਗ ਤੇ ਰਖਦੇ ਹਨ । ਯਥਾ-‘ ਕੁੰਨੇ ਹੇਠਿ ਜਲਾਈਐ’ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੇਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੇਨ ( ਸ. ਨਾ. । ਸੰਸਕ੍ਰਿਤ ਤ੍ਰਿਤੀਆ ਕਿਮੑ ਸ਼ਬਦ ਦੀ ) ਕਿਸੇ ਤਰ੍ਹਾਂ ਕਰਕੇ । ਯਥਾ-‘ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ’ ਅਨਵ੍ਯ ਇਉਂ ਹੈ-ਉਹਨਾਂ ਸੰਤਾਂ ਦਾ ਜਸ ਕਿਸੇ ਪ੍ਰਕਾਰ ਕਰ ਕੇ ਮੈਂ ਵਰਣਨ ਨਹੀਂ ਕਰ ਸਕਦਾ , ਕਿਉਂ ਜੋ ਉਹ ਹਰਿ ਦਾ ਰੂਪ ਹਨ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੋਨੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੋਨੇ ( ਸੰ. । ਸੰਸਕ੍ਰਿਤ ਕੋਣ ) ਨੁਕਰੇ । ਯਥਾ-‘ ਕੋਨੇ ਬੈਠੇ ਖਾਈਐ’ ਨੁਕਰੇ ( ਭਾਵ ਲੁਕ ਕੇ ) ਬੈਠ ਕੇ ਖਾਈਏ ਅੰਤ ਪ੍ਰਗਟ ਹੋ ਜਾਂਦੀ ਹੈ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੌਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੌਨ ਕਿਹੜਾ- ਇਆ ਮੰਦਰ ਮਹਿ ਕੌਨ ਬਸਾਈ । ਵੇਖੋ ਕੌਣੁ ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਕੈਨ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ

ਕੈਨ : ਦੱਖਣੀ ਫ਼ਰਾਂਸ ਦਾ ਇਕ ਸ਼ਹਿਰ ਹੈ ਜੋ ਨਾਈਸ ਦੇ ਦੱਖਣ ਪੱਛਮ ਵਿਚ ਸਥਿਤ ਹੈ । ਇਸ ਸ਼ਹਿਰ ਨੂੰ ਸ਼ਾਇਦ ਲਿਗੂਰੀਆ ਦੇ ਕਬਾਇਲੀ ਲੋਕਾਂ ਨੇ ਆਬਾਦ ਕੀਤਾ ਸੀ । ਇਸ ਤੋਂ ਪਿਛੋਂ ਇਸ ਉੱਤੇ ਕ੍ਰਮਵਾਰ ਫੋਸ਼ੀਅਨਾਂ , ਕੈਲਟਾਂ ਅਤੇ ਰੋਮਨਾਂ ਦਾ ਕਬਜ਼ਾ ਰਿਹਾ । ਸੰਨ 1815 ਵਿਚ ਐਲਬਾ ਤੋਂ ਵਾਪਸ ਆਉਂਦਿਆਂ ਨੈਪੋਲੀਅਨ ਇਥੇ ਉਤਰਿਆ ਸੀ । ਇਸ ਸ਼ਹਿਰ ਵਿਚੋਂ ਫਲ , ਇਤਰ , ਸਾਬਣ , ਤੇਲ ਅਤੇ ਮੱਛੀਆਂ ਬਾਹਰ ਭੇਜੀਆਂ ਜਾਂਦੀਆਂ ਹਨ । ਸੈਰ-ਸਪਾਟਾ ਇਥੋਂ ਦੀ ਆਮਦਨ ਦਾ ਮੁੱਖ ਸਾਧਨ ਹੈ ।

                  ਆਬਾਦੀ – 1 , 15 , 624 ( 1990 )

                  43° 33' ਉ. ਵਿਥ. ; 70° 11' ਪੂ. ਲੰਬ.

                  ਹ. ਪੁ.– ਐਨ. ਬ੍ਰਿ. ਮਾ. 2 : 511

ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-10-01, ਹਵਾਲੇ/ਟਿੱਪਣੀਆਂ: no

ਕੋਨ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ

: ਕੋਨ ਇਕ ਅਜਿਹੀ ਪਰਿਕ੍ਰਮਣ ਹੈ ਜਿਹੜੀ ਇਕ ਸਥਿਰ ਬਿੰਦੂ ਵਿਚ ਦੀ ਲੰਘਣ ਵਾਲੀ ਸਿੱਧੀ ਰੇਖਾ ( ਜਨਕ ਰੇਖਾ ) ਦੁਆਰਾ ਬਣਦੀ ਹੈ । ਇਹ ਪਥ ਜ਼ਰੂਰ ਕਿਸੇ ਵਕਰ ( ਡਾਇਰੈਕਟ੍ਰਿਕਸ ) ਦੁਆਰਾ ਨਿਰਦੇਸ਼ਿਤ ਕੀਤਾ ਜਾਂਦਾ ਹੈ ਜਿਸ ਦੇ ਨਾਲ ਨਾਲ ਰੇਖਾ ਸਰਕਦੀ ਹੈ । ਲੰਬ-ਚੱਕਰੀ ਕੋਨ ਵਿਚ ਡਾਇਰੈਕਟ੍ਰਿਕਸ ਵਿਚ ਚੱਕਰ ਹੁੰਦਾ ਹੈ । ਇਸ ਕੋਨ ਦਾ ਧੁਰਾ ਕੋਨ ਦੇ ਸਿਖਰ ਅਤੇ ਚੱਕਰ ਦੇ ਕੇਂਦਰ ਨੂੰ ਮਿਲਾਉਣ ਵਾਲੀ ਰੇਖਾ ਹੁੰਦੀ ਹੈ ਜਿਹੜੀ ਚੱਕਰ ਦੇ ਸਮਤਲ ਤੇ ਲੰਬ ਹੁੰਦੀ ਹੈ । ਤਿਰਛੇ ਕੋਨ ਵਿਚ ਧੁਰਾ ਚੱਕਰ ਦੇ ਸਮਤਲ ਨਾਲ 90° ਤੋਂ ਬਿਨਾਂ ਕੋਈ ਹੋਰ ਕੋਣ ਬਣਾਉਂਦਾ ਹੈ ।

                  ਇਹ ਜ਼ਰੂਰੀ ਨਹੀਂ ਕਿ ਕੋਨ ਦਾ ਡਾਇਰੈਕਟ੍ਰਿਕਸ ਚੱਕਰ ਵੀ ਹੋਵੇ । ਜੇਕਰ ਕੋਨ ਲੰਬ ਹੋਵੇ ਤਦ ਡਾਇਰੈਕਟ੍ਰਿਕਸ ਦੇ ਸਮਤਲ ਦੇ ਸਮਾਂਤਰ ਤਲ ਇਸ ਕੋਨ ਨੂੰ ਡਾਇਰੈਕਟ੍ਰਿਕਸ ਵਰਗੀਆਂ ਕਾਟਾਂ ਵਿਚ ਕੱਟਣਗੇ । ਜਿਵੇਂ ਜੇ ਡਾਇਰੈਕਟ੍ਰਿਕਸ ਇਲਿਪਸ ਹੋਵੇ ਤਾਂ ਅਜਿਹੀਆਂ ਕਾਟਾਂ ਵੀ ਇਲਿਪਸ ਹੋਣਗੀਆਂ ।

                  ਕੋਨ ਦੀ ਜਨਕ-ਰੇਖਾ ਦੀ ਲੰਬਾਈ ਅਨੰਦ ਹੁੰਦੀ ਹੈ ਅਤੇ ਸਿਖਰ ਦੇ ਦੋਨਾਂ ਪਾਸਿਆਂ ਵੱਲ ਵਧੀ ਹੋਈ ਹੁੰਦੀ ਹੈ । ਇਸ ਤਰ੍ਹਾਂ ਜਿਹੜੀ ਕੋਨ ਬਣਦੀ ਹੈ ਉਸ ਦੇ ਦੋ ਹਿੱਸੇ ਹੁੰਦੇ ਹਨ ਜਿਨ੍ਹਾਂ ਨੂੰ ਨੇਪਜ਼ ਜਾਂ ਸ਼ੀਟਸ ਆਖਦੇ ਹਨ । ਇਸ ਤਰ੍ਹਾਂ ਨੇਪਜ਼ ਵੀ ਅਨੰਤ ਵਧੇ ਹੋਏ ਹੁੰਦੇ ਹਨ । ਇਕ ਸੀਮਿਤ ਕੋਨ ਦਾ ਅਧਾਰ ਸੀਮਿਤ ਹੁੰਦਾ ਹੈ ਅਤੇ ਡਾਇਰੈਕਟ੍ਰਿਕਸ ਅਤੇ ਇਕ ਸੀਮਿਤ ਲੰਬਾਈ ਵਾਲੀ ਜਨਕ-ਰੇਖਾ , ਜਿਸ ਨੂੰ ਅੰਸ਼ ਆਖਦੇ ਹਨ , ਦੁਆਰਾ ਘਿਰੀ ਹੋਈ ਸਤ੍ਹਾ ਹੁੰਦੀ ਹੈ ।

                  ਇਕ ਸੀਮਿਤ ਲੰਬ-ਚੱਕਰੀ ਕੋਨ ਦੇ ਇਕ ਨੇਪ ਦਾ ਖੇਤਰਫ਼ਲ 𝛑 r.s ਹੁੰਦਾ ਹੈ । ਜਦੋਂ ਕਿ r ਅਧਾਰ ਦਾ ਅਰਧ ਵਿਆਸ ਅਤੇ s ਅਧਾਰ ਦਾ ਅਰਧ ਵਿਆਸ ਅਤੇ s ਕੋਨ ਦੇ ਅੰਸ਼ ਦੀ ਲੰਬਾਈ ਹੋਵੇ । ਇਸ ਦਾ ਆਇਤਨ ਦੀ ਉਚਾਈ ਨੂੰ ਦਰਸਾਉਂਦੀ ਹੈ ।

                  ਹ. ਪੁ.– ਐਨ. ਬ੍ਰਿ. ਮਾ. 3 : 71

ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 9, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.