ਕੰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਮ ( ਨਾਂ , ਪੁ ) ਮਨੋਰਥ ਲਈ ਕੀਤਾ ਕਾਰਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਮ [ ਨਾਂਪੁ ] ਕਿਸੇ ਮਨੋਰਥ ਦੀ ਪ੍ਰਾਪਤੀ ਲਈ ਕੀਤੀ ਗਈ ਸਰੀਰਿਕ ਕਿਰਿਆ , ਧੰਦਾ , ਕਾਰਜ , ਪੇਸ਼ਾ , ਕਾਰ-ਵਿਹਾਰ , ਸ਼ੁਗ਼ਲ , ਰੁਜ਼ਗਾਰ , ਨੌਕਰੀ; ਮਾਮਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਮ . ਸੰ. ਕਮ੗. ਕਾਂਮ. “ ਹਰਿ ਕੰਮ ਕਰਾਵਨ ਆਇਆ.” ( ਸੂਹੀ ਛੰਤ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਮ ( ਸੰ. । ਸੰਸਕ੍ਰਿਤ ਕਰੑਮ । ਪ੍ਰਾਕ੍ਰਿਤ ਕਮੑਮ । ਪੰਜਾਬੀ ਕੰਮ । ਹਿੰਦੀ ਕਾਮ ) ਕਾਰ , ਕਾਰਜ । ਯਥਾ-‘ ਹਰਿ ਕੰਮੁ ਕਰਾਵਣਿ ਆਇਆ ਰਾਮ’ । ਤਥਾ-ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.