ਕੱਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਕਾ ( ਵਿ , ਪੁ ) ਭੂਰੇ ਜਾਂ ਭੂਸਲੇ ਰੰਗ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਕਾ 1 [ ਨਾਂਪੁ ] ਵੇਖੋ ; 2 [ ਵਿਸ਼ੇ ] ਭੂਰੇ ਰੰਗ ਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਕਾ . ਅੱਖਰ ਦਾ ਉਚਾਰਣ. ਕਕਾਰ । ੨ ਸਿੰਘਾਂ ਦਾ ਉਹ ਚਿੰਨ੍ਹ ਜਿਸ ਦੇ ਮੁੱਢ ਕ ਹੋਵੇ , ਜੈਸੇ— ਕੇਸ਼ ਕ੍ਰਿਪਾਣ ਕੱਛ । ੩ ਇੱਕ ਜਾਤਿ , ਜੋ ਜੇਹਲਮ ਦੇ ਪੂਰਵੀ ਕਿਨਾਰੇ ਵਸਦੀ ਹੈ. ਇਸ ਦਾ ਨਿਕਾਸ ਖਤ੍ਰੀਆਂ ਵਿੱਚੋਂ ਹੈ । ੪ ਦੇਖੋ , ਕੇਕਯ । ੫ ਦੇਖੋ , ਕੁੱਕਾ । ੬ ਵਿ— ਭੂਰੇ ਰੰਗਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.