ਕੱਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਦ ( ਨਾਂ , ਪੁ ) ਜਿਸਮ ਦੀ ਲਮਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਦ [ ਨਾਂਪੁ ] ਆਕਾਰ , ਲੰਬਾਈ , ਡੀਲ-ਡੌਲ , ਢਾਂਚਾ , ਬਣਤਰ; ਪ੍ਰਤਿਸ਼ਠਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12268, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਦ . ਖਤ੍ਰੀ ਗੋਤ੍ਰ , ਜੋ ਛੋਟੇ ਸਰੀਣਾਂ ਵਿੱਚੋਂ ਹੈ । ੨ ਅ਼ ਡੀਲ. ਆਕਾਰ ਦੀ ਲੰਬਾਈ ਚੌੜਾਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.