ਖਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣ ( ਨਾਂ , ਪੁ ) ਛੱਤ ਦੇ ਦੋ ਸ਼ਤੀਰਾਂ ਵਿਚਕਾਰ ਕੜੀਆਂ ਬਾਲਿਆਂ ਵਾਲਾ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣ 1 [ ਨਾਂਪੁ ] ਮਕਾਨ ਦੀ ਛੱਤ ਦਾ ਦੋ ਸ਼ਤੀਰਾਂ ਆਦਿ ਵਿਚਲਾ ਭਾਗ , ਛੱਤ ਦਾ ਇੱਕ ਹਿੱਸਾ 2 [ ਨਾਂਪੁ ] ਛੋਟੀ ਕਿਰਲੀ; ਸੱਪ ਦੀ ਇੱਕ ਕਿਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣ . ਸੰ. खन्. ਧਾ— ਦੁੱਖ ਦੇਣਾ. ਖੋਦਣਾ. ਪੁੱਟਣਾ । ੨ ਸੰ. क्षण — ੖ਣ. ਸੰਗ੍ਯਾ— ਪਲ. ਲਮਹਾ. “ ਉਧਾਰੇ ਇਕ ਖਣੇ.” ( ਵਾਰ

ਰਾਮ ੨ : ਮ : ੫ ) ੩ ਸੰ. खण्ड — ਖੰਡ. ਹਿੱਸਾ. ਭਾਗ. ਖਾਸ ਕਰਕੇ ਛੱਤ ਦੇ ਉਹ ਹਿੱਸੇ ਜੋ ਦੋ ਸ਼ਤੀਰਾਂ ਦੇ ਅੰਦਰ ਹੋਣ. ਦੇਖੋ , ਖਨ ੩ ਅਤੇ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.