ਖਪਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਤ [ ਨਾਂਇ ] ਲਾਗਤ , ਖ਼ਰਚ , ਵਰਤੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਪਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਤ ਸੰਗ੍ਯਾ— ੖ਯ. ਵਿਨਾਸ਼. “ ਓਪਤਿ ਖਪਤਿ ਨ ਆਵਣ ਜਾਣੀ.” ( ਮਾਰੂ ਸੋਲਹੇ ਮ : ੧ ) ੨ ਖ਼ਰਚ. ੉ਰਫ਼ । ੩ ਦੇਖੋ , ਖਬਤ ਅਤੇ ਖਬਤੀ । ੪ ਖ ( ਆਕਾਸ਼ ) ਦਾ ਪਤਿ ਸੂਰਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.