ਲਾਗ–ਇਨ/ਨਵਾਂ ਖਾਤਾ |
+
-
 
ਖਿਦ

ਖਿਦ. ਸੰ. खिद्. ਧਾ—ਦੁੱਖ ਦੇਣਾ, ਭੈ ਦਿਖਾਉਣਾ, ਘਬਰਾਉਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 652,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖਿੱਦੋ

ਖਿੱਦੋ [ਨਾਂਇ] ਖਿੱਦੂ, ਗੇਂਦ; ਇੱਕ ਖੇਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 779,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖਿੱਦੋ

ਖਿੱਦੋ (ਨਾਂ,ਇ) ਲੀਰਾਂ ਜਾਂ ਧਾਗਿਆਂ ਆਦਿ ਨਾਲ ਮੜ੍ਹ ਕੇ ਬਣਾਈ ਗੋਲਾਕਾਰ ਪੀਡੀ ਗੇਂਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 783,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ