ਲਾਗ–ਇਨ/ਨਵਾਂ ਖਾਤਾ |
+
-
 
ਖਿੱਲੀ

ਖਿੱਲੀ. ਸੰਗ੍ਯਾ—ਹਾਸੀ. ਮਖੌਲ. ਠੱਠਾ। ੨ ਐਸੀ ਕ੍ਰਿਯਾ, ਜਿਸ ਤੋਂ ਸਾਰੇ ਖਿੜਜਾਣ. ਪ੍ਰਫੁੱਲਿਤ ਕਰਨ ਵਾਲੀ ਚੇ੄਍੠.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 971,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖਿੱਲੀ

ਖਿੱਲੀ [ਨਾਂਇ] ਹਾਸਾ, ਮਜ਼ਾਕ, ਮਖ਼ੌਲ, ਠੱਠਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1052,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖਿੱਲੀ

ਖਿੱਲੀ (ਨਾਂ,ਇ) ਹਾਸਾ; ਮਜ਼ਾਕ; ਠੱਠਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1056,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ