ਲਾਗ–ਇਨ/ਨਵਾਂ ਖਾਤਾ |
+
-
 
ਖੇਹ

ਖੇਹ (ਸੰ.। ਸੰਸਕ੍ਰਿਤ ਕਸ਼ਾੑਰ) ਪੰਜਾਬੀ ਖੇਹ, ਸੁਆਹ) ਮਿੱਟੀ। ਯਥਾ-‘ਖੇਹੂ ਖੇਹ ਰਲੈ ਤਨੁ ਛੀਜੈ’ (ਖੇਹੂ) ਸਰੀਰ ਦਾ (ਖੇਹ) ਮਿੱਟੀ ਵਿਚ ਮਿਲਾਪ ਹੋਵੇਗਾ, ਜਦ ਤਨ ਛਿਜੇਗਾ। ਅਥਵਾ ੨. ਜਦ ਤਨ ਛਿਜੇਗਾ ਖੇਹ ਵਿਚ ਖੇਹ ਰਲ ਜਾਵੇਗੀ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4817,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੇਹੂ

ਖੇਹੂ (ਸੰ.। ਸੰਸਕ੍ਰਿਤ ਕਸ਼ਾੑਰ) ਮਿੱਟੀ ਭਾਵ ਦੇਹ। ਯਥਾ-‘ਖੇਹੂ ਖੇਹ ਰਲਾਈਐ’ (ਖੇਹੂ) ਦੇਹੀ ਜਦ ਮਿੱਟੀ ਵਿਚ ਰਲ ਜਾਵੇਗੀ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4817,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੋਹ

ਖੋਹ. ਸੰਗ੍ਯਾ—ਅੱਚਵੀ. ਹੱਡਭੰਨਣੀ। ੨ ਭੁੱਖ ਨਾਲ ਹੋਇਆ ੖੷ਭ. ਮੇਦੇ ਨੂੰ ਗਿਜ਼ਾ ਦੀ ਰੁਚੀ, ਜਿਵੇਂ—ਮੈਨੂੰ ਖੋਹ ਲੱਗ ਰਹੀ ਹੈ। ੩ ਗੁਹਾ. ਕੰਦਰਾ. “ਗਿਰਿ ਕੀ ਖੋਹਨ ਮੇ ਵਿਚਰੰਤੇ.” (ਗੁਪ੍ਰਸੂ) ੪ ਦੇਖੋ, ਖੋਹਣਾ. “ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ.” (ਮਾਝ ਬਾਰਹਮਾਹਾ) ੫ ਦੇਖੋ, ਖੋਣਾ. “ਸਚਿਸਬਦਿ ਮਲ ਖੋਹੁ.” (ਆਸਾ ਛੰਤ ਮ: ੩)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4820,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੋਹੁ

ਖੋਹੁ. ਦੇਖੋ, ਖੋਹ ੫.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4824,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖਹੁ

ਖਹੁ. ਦੇਖੋ, ੖ਯ. “ਅੰਤਕਾਲ ਖਹੁ ਲਾਖਹੁ ਰੁੱਖੈ.” (ਭਾਗੁ) ਅੰਤ ਨੂੰ ਲਾਖ (ਲਾ੖੠) ਤੋਂ ਬਿਰਛ ਦਾ ਨਾਸ਼ ਹੋ ਜਾਂਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4824,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਹੁ

ੇਹੁ ਸੰਗ੍ਯਾ—ਧੂਲਿ. ਧੂੜ. ਰਜ. ਗਰਦ. “ਜਿਉ ਧਰਨੀ ਮਹਿ ਖੇਹ.” (ਸ. ਕਬੀਰ) ੨ ਮਿੱਟੀ. “ਖੇਹੂ ਸੇਤੀ ਰਲਿਗਇਆ.” (ਮ: ੪ ਵਾਰ ਗਉ ੧) ੩ ਵਿ੄਎੠.. ਗੰਦਗੀ. “ਖੇਹ ਤੋਬਰਾ ਬਦਨ ਚਢਾਇ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4826,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਹੂ

ਖੇਹੂ ਸੰਗ੍ਯਾ—ਧੂਲਿ. ਧੂੜ. ਰਜ. ਗਰਦ. “ਜਿਉ ਧਰਨੀ ਮਹਿ ਖੇਹ.” (ਸ. ਕਬੀਰ) ੨ ਮਿੱਟੀ. “ਖੇਹੂ ਸੇਤੀ ਰਲਿਗਇਆ.” (ਮ: ੪ ਵਾਰ ਗਉ ੧) ੩ ਵਿ੄਎੠.. ਗੰਦਗੀ. “ਖੇਹ ਤੋਬਰਾ ਬਦਨ ਚਢਾਇ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4827,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੋਹ

ਖੋਹ [ਨਾਂਇ] ਗੁਫ਼ਾ , ਪਹਾੜ ਦੀ ਕੰਦਰਾ; ਦਿਲ ਘਟਣ ਦੀ ਅਵਸਥਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4838,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਹ

ਖੇਹ ਸੰਗ੍ਯਾ—ਧੂਲਿ. ਧੂੜ. ਰਜ. ਗਰਦ. “ਜਿਉ ਧਰਨੀ ਮਹਿ ਖੇਹ.” (ਸ. ਕਬੀਰ) ੨ ਮਿੱਟੀ. “ਖੇਹੂ ਸੇਤੀ ਰਲਿਗਇਆ.” (ਮ: ੪ ਵਾਰ ਗਉ ੧) ੩ ਵਿ੄਎੠. ਗੰਦਗੀ. “ਖੇਹ ਤੋਬਰਾ ਬਦਨ ਚਢਾਇ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4842,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੂਹ

ਖੂਹ ਸੰਗ੍ਯਾ—ਕੂਪ. ਖੂਹਾ “ਤੇ ਬਿਖਿਆ ਕੇ ਖੂਹ.” (ਸਾਰ ਮ: ੫) “ਅੰਤਰਿ ਖੂਹਟਾ ਅੰਮ੍ਰਿਤੁ ਭਰਿਆ.” (ਵਡ ਛੰਤ ਮ: ੩)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4858,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਹ

ਖੇਹ [ਨਾਂਇ] ਖ਼ਾਕ, ਘੱਟਾ , ਗਰਦ, ਧੂੜ , ਧੂਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4916,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਹ

ਖੇਹ (ਨਾਂ,ਇ) ਸੁਆਹ; ਧੂੜ; ਘੱਟਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4918,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੂਹ

ਖੂਹ [ਨਾਂਪੁ] ਧਰਤੀ ਵਿੱਚੋਂ ਪਾਣੀ ਕੱਢਣ ਲਈ ਪੁੱਟਿਆ ਹੋਇਆ ਡੂੰਘਾ ਟੋਇਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4961,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੂਹ

ਖੂਹ (ਨਾਂ,ਪੁ) ਧਰਤੀ ਦੀ ਡੂੰਘ ਵਿੱਚੋਂ ਪਾਣੀ ਕੱਢਣ ਲਈ ਪੱਕੀਆਂ ਇੱਟਾਂ ਦਾ ਗੋਲ ਮੈਹਲ ਉਸਾਰ ਕੇ ਬਣਾਇਆ ਪਾਣੀ ਦੇ ਤਲ ਤੱਕ ਦਾ ਡੂੰਘ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4963,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ