ਲਾਗ–ਇਨ/ਨਵਾਂ ਖਾਤਾ |
+
-
 
ਖੰਡੀ

ਖੰਡੀ ਟੁਕੜੇ ਕੀਤੀ, ਨਸ਼ਟ ਕੀਤੀ- ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ। ਵੇਖੋ ਖੰਡ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4125,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੂੰਡੀ

ਖੂੰਡੀ (ਸੰ.। ਪੰਜਾਬੀ) ਮੁੜੇ ਮੂੰਹ ਵਾਲੀ ਸੋਟੀ। ਉਹ ਡੰਡਾ ਜਿਸ ਨਾਲ ਬੱਚੇ ਗੇਂਦ ਨਾਲ ਖੇਡਦੇ ਹਨ। ਖਿੱਦੋ ਖੂੰਡੀ ਦੀ ਖੇਡ। ਯਥਾ-‘ਖੂੰਡੀ ਦੀ ਖੇਡਾਰੀ’ ਇਸ ਤੋਂ ਮੁਰਾਦ ਹੈ ਸੰਸਾਰੀ ਖੇਲਾਂ ਵਿਚ ਰੱਤਾ ਹੋਇਆ ਪਰਮਾਰਥਕ ਉਚੇ ਕ੍ਰਿਸ਼ਮਿਆਂ ਕਰਨ ਦੇ ਦਮਗਜੇ ਮਾਰਦਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4125,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖਡੀ

ਖਡੀ. ਦੇਖੋ, ਖੱਡੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4129,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੋੜੀ

ਖੋੜੀ. ਸੰਗ੍ਯਾ—ਦਸਤਾਰ ਦੇ ਪੇਚ ਦੀ ਤਹਿ. ਜਿਵੇਂ—ਉਸ ਨੇ ਖੋੜੀਦਾਰ ਪੱਗ ਬੱਧੀ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4133,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਡੀ

ਖੱਡੀ. ਉਹ ਟੋਆ ਜਿਸ ਵਿੱਚ ਪੈਰ ਲਟਕਾਕੇ ਜੁਲਾਹਾ ਤਾਣੀ ਬੁਣਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4138,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇੜੀ

ਖੇੜੀ. ਸੰ. ਖਰਾਯਸ. ਸੰਗ੍ਯਾ—ਪੱਕਾ ਲੋਹਾ , ਜਿਸ ਦੇ ਕੁਹਾੜੀ ਦਾਤੀ ਆਦਿਕ ਸੰਦ ਬਣਦੇ ਹਨ। ੨ ਛੋਟਾ ਪਿੰਡ. ਮਾਜਰੀ। ੩ ਜਿਲਾ ਅੰਬਾਲਾ , ਤਸੀਲ ਰੋਪੜ, ਥਾਣਾ ਮੋਰੰਡਾ ਦਾ ਇੱਕ ਪਿੰਡ ਹੈ, ਜਿੱਥੋਂ ਦੇ ਰਹਿਣ ਵਾਲੇ ਗੰਗੂ ਬ੍ਰਾਹਮਣ ਨੇ ਮਾਤਾ ਗੁਜਰੀ ਜੀ ਦਾ ਧਨ ਚੁਰਾਕੇ ਸਾਹਿਬਜ਼ਾਦਿਆਂ ਸਮੇਤ ਮਾਤਾ ਜੀ ਨੂੰ ਤੁਰਕਾਂ ਹੱਥ ਫੜਾਇਆ ਸੀ. ਬੰਦਾਬਹਾਦੁਰ ਨੇ ਸੰਮਤ ੧੭੬੭ ਵਿੱਚ ਇਸ ਪਿੰਡ ਨੂੰ ਤਬਾਹ ਕਰਕੇ ਗੰਗੂ ਨੂੰ ਕਰਣੀ ਦਾ ਫਲ ਭੁਗਾਇਆ. ਹੁਣ ਨਵੀਂ ਆਬਾਦੀ ਦਾ ਨਾਉਂ ਸਹੇੜੀ ਹੈ. ਦੇਖੋ, ਸਹੇੜੀ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4146,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੋੜੀ

ਖੋੜੀ 1 [ਨਾਂਇ] (ਖ਼ਜੂਰਾਂ ਸੁਕਾਉਣ ਲਈ ਬਣਾਇਆ) ਪਿੜ; ਉਹ ਥਾਂ ਜਿੱਥੇ ਕਿਰਾਏ ਤੇ ਲੈ ਜਾਣ ਲਈ ਊਠ ਇਕੱਠੇ ਕੀਤੇ ਹੁੰਦੇ ਹਨ 2 [ਨਾਂਇ] ਲੱਕੜ ਦਾ ਇੱਕ ਤਖ਼ਤਾ ਜਿਸ ਉੱਤੇ ਮਾਸ ਦਾ ਕੀਮਾ

ਕੀਤਾ ਜਾਂਦਾ ਹੈ; ਦਸਤਾਰ ਦੇ ਪੇਚ ਦੀ ਤਹਿ 3 [ਨਾਂਇ] ਅਖ਼ਰੋਟ ਦਾ ਦਰਖ਼ਤ 4 [ਨਾਂਇ] ਗੰਢ ਫਸਾਉਣ ਵਾਲ਼ਾ ਰੱਸੇ ਦੇ ਸਿਰੇ ਦਾ ਛੱਲਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4153,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੂੰਡੀ

ਖੂੰਡੀ. ਖੂੰਡਾ ਦਾ ਇ੎ਤ੍ਰੀ ਲਿੰਗ. “ਖੂੰਡੀ ਦੀ ਖੇਡਾਰੀ.” (ਵਾਰ ਗਉ ੨ ਮ: ੫) ੨ ਸਖੀਸਰਵਰ (ਸੁਲਤਾਨ) ਦੀ ਹੁੱਕ, ਜੋ ਸੁਲਤਾਨੀਏ ਗਲ ਪਹਿਰਦੇ ਹਨ. “ਖੂੰਡੀ ਖਲਰਾ ਗਲ ਮਹਿ ਧਰੋ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4157,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇੜੀ

ਖੇੜੀ [ਨਾਂਇ] ਪਠਾਣੀ ਜੁੱਤੀ; ਛੋਟਾ ਪਿੰਡ; ਕੁਹਾੜੀ/ਦਾਤਰੀ ਆਦਿ ਬਣਾਉਣ ਲਈ ਵਰਤਿਆ ਜਾਣ ਵਾਲ਼ਾ ਲੋਹਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4174,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਡੀ

ਖੱਡੀ [ਨਾਂਇ] ਲੱਕੜੀ ਆਦਿ ਦੀ ਕੱਪੜਾ ਬੁਣਨ ਵਾਲ਼ੀ ਮਸ਼ੀਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4174,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੇੜੀ

ਖੇੜੀ (ਨਾਂ,ਇ) ਛੋਟਾ ਪਿੰਡ; ਮਾਜਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4176,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਡੀ

ਖੱਡੀ (ਨਾਂ,ਇ) ਜੁਲਾਹੇ ਦੁਆਰਾ ਕੱਪੜਾ ਬੁਣਨ ਵਾਲਾ ਢਾਂਚਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4179,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੰਡੀ

ਖੰਡੀ 1 [ਨਾਂਇ] ਵੇਖੋ ਖੰਡਾ 2 [ਵਿਸ਼ੇ] ਖੰਡ ਜਾਂ ਭਾਗ ਨਾਲ਼ ਸੰਬੰਧਿਤ; (ਵਿਆ) ਸੁਤੰਤਰ ਧੁਨੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4203,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੰਡੀ

ਖੰਡੀ (ਨਾਂ,ਇ) ਵੇਖੋ : ਸੇਂਜੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4208,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੂੰਡੀ

ਖੂੰਡੀ [ਨਾਂਇ] ਲੱਕੜ ਦੀ ਸੋਟੀ ਜੋ ਇੱਕ ਸਿਰੇ ਤੋਂ ਮੁੜੀ ਹੁੰਦੀ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4223,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੂੰਡੀ

ਖੂੰਡੀ (ਨਾਂ,ਇ) ਸਿਰੇ ਤੋਂ ਮੁੜੀ ਮੁੱਠ ਵਾਲੀ ਸੋਟੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4227,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ