ਲਾਗ–ਇਨ/ਨਵਾਂ ਖਾਤਾ |
+
-
 
ਖਤ੍ਰ

ਖਤ੍ਰ. ਸੰ. क्षत्र—੖ਤ੍ਰ. ਸੰਗ੍ਯਾ—ਜੋ ੖ਤ (ਘਾਵ ਅਥਵਾ ਹਿੰਸਾ) ਤੋਂ ਬਚਾਵੇ, ਸੋ ੖ਤ੍ਰ. ਰਾਜ੍ਯ। ੨ ਯੋਧਾ. “ਤਹਿਂ ਜਾਇ ਪਰੇ ਜਹਿਂ ਖਤ੍ਰ ਬਰੰ.” (ਗ੍ਯਾਨ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1392,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਤ੍ਰ

ੇਤ੍ਰ ਦੇਖੋ, ਖੇਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1446,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਤਰ

ਖੇਤਰ [ਨਾਂਪੁ] ਘੇਰਾ , ਦਾਇਰਾ; ਧਰਤੀ ਦਾ ਇੱਕ ਟੁਕੜਾ, ਰਕਬਾ , ਪ੍ਰਦੇਸ਼, ਸਥਾਨ; ਖੇਤ , ਜ਼ਮੀਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1631,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ