ਖੋਜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਜੀ ( ਨਾਂ , ਪੁ ) ਪੈੜ ਕੱਢ ਕੇ ਭੇਤ ਲੱਭਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਜੀ [ ਵਿਸ਼ੇ ] ਖੋਜ ਕਰਨ ਵਾਲ਼ਾ , ਲੱਭਣ ਵਾਲ਼ਾ , ਤਫ਼ਤੀਸ਼ ਕਰਨ ਵਾਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਜੀ . ਵਿ— ਖੋਜਨੇ ਵਾਲਾ. “ ਖੋਜੀ ਉਪਜੈ ਬਾਦੀ ਬਿਨਸੈ.” ( ਮਲਾ ਮ : ੧ ) ੨ ਸੰਗ੍ਯਾ— ਪੈੜੂ. ਖੋਜ ( ਪਦਚਿੰਨ੍ਹ ) ਦਾ ਗ੍ਯਾਤਾ. ਸੁਰਾਗ਼ਰਸਾਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1023, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੋਜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੋ ਜੀ ( ਕ੍ਰਿ. । ਦੇਖੋ , ਖੋਜ ) ਖੋਜ ਕਰਨੇ ਤੋਂ , ਭਾਲਣੇ ਤੋਂ । ਯਥਾ-‘ ਖੋਜੀ ਉਪਜੈ ਬਾਦੀ ਬਿਨਸੈ’ ਖੋਜਦਿਆਂ ਤਾਂ ਲੱਭਦੀ ਹੈ ਤੇ ਝਗੜਦਿਆਂ ਗੁਆਚਦੀ ਹੈ । ਭਾਵਾਰਥ ਇਹ ਕਿ ਗ੍ਯਾਨੀ ਲੋਕ ਜੀਵਨ ਮੁਕਤ ਅਤੇ ਵਾਦੀ ਲੋਕ ਨਾਸ਼ ਹੋ ਜਾਂਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.