ਖੱਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਖਾ [ਨਾਂਪੁ] ਗੁਰਮੁਖੀ ਵਰਨਮਾਲਾ ਦੇ ‘ਖ’ ਅੱਖਰ ਦਾ ਨਾਮ , ਵੇਖੋ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਖਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਖਾ, (ਖ+ਖ+ਆ) \ ਪੁਲਿੰਗ : ਗੁਰਮੁਖੀ ਵਰਣਮਾਲਾ ਦੇ ਸੱਤਵੇਂ ਅੱਖਰ ਦਾ ਨਾਂ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 60, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-01-02-37-52, ਹਵਾਲੇ/ਟਿੱਪਣੀਆਂ:

ਖੱਖਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੱਖਾ, (ਖੱਖ+ਆ) \ ਵਿਸ਼ੇਸ਼ਣ : ਕੁਪੱਤਾ, ਝਗੜਾਲੂ, ਰੌਲੇ-ਹੱਥਾ


ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 60, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-01-02-38-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.