ਖੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਟੀ ( ਨਾਂ , ਇ ) ਕਮਾਇਆ ਧਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਟੀ [ ਨਾਂਇ ] ਕਮਾਈ , ਆਮਦਨ , ਲਾਭ , ਫ਼ਾਇਦਾ; ਖੱਟੇ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਟੀ . ਖੱਟਾ ਦਾ ਇਸਤ੍ਰੀ ਲਿੰਗ । ੨ ਕਮਾਈ । “ ਖੱਟੀ ਨਾ ਚਾਹਤ ਮੈਂ ਇਹ ਕੀ.” ( ਨਾਪ੍ਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.