ਲਾਗ–ਇਨ/ਨਵਾਂ ਖਾਤਾ |
+
-
 
ਖਲ

ਖਲ (ਸੰ.। ਸੰਸਕ੍ਰਿਤ) ੧. ਮਾੜਾ , ਕਮੀਨਾ , ਦੁਸ਼ਟ। ਯਥਾ-‘ਖਲ ਮੂਰਖ ਤੇ ਪੰਡਿਤੁ ਕਰਿਬੋ’।

੨. (ਸੰ.। ਸੰਸਕ੍ਰਿਤ ਖਲਿ। ਪੰਜਾਬੀ ਖਲ) ਤਿਲ ਸਰ੍ਹੋਂ ਆਦਿ ਪੀੜ ਕੇ ਤੇਲ ਕੱਢ ਲੈਣ ਮਗਰੋਂ ਜੋ ਫੋਗ ਰਹਿ ਜਾਂਦਾ ਹੈ। ਯਥਾ-‘ਨਾ ਖਲਿ ਭਈ ਨ ਤੇਲੁ’।

੩. (ਪੰਜਾਬੀ) ਜਾਨਵਰ ਦੇ ਸਰੀਰ ਦੇ ਮਾਸ ਦੇ ਉਪਰ ਦਾ ਪਰਦਾ , ਚਮੜਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੁਲ

ਖੁਲ ਖੁਲ ਗਏ- ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ। ਵੇਖੋ ਖੁਲੀ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੂਲੇ

ਖੂਲੇ ਖੁਲ੍ਹ ਗਏ- ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੇਲ

ਖੇਲ (ਸੰ.। ਸੰਸਕ੍ਰਿਤ ਖੇਲਨੰ। ਪੰਜਾਬੀ ਖੇਲਨਾ ਤੋਂ ਖੇਲ) ਲੀਲਾ; ਖੇਡ , ਕੌਤਕ। ਯਥਾ-‘ਕੀਆ ਖੇਲੁ ਬਡ ਮੇਲੁ ਤਮਾਸਾ’। ਤਥਾ-‘ਖੇਲੁ ਸੰਕੋਚੈ ਤਉ ਨਾਨਕ ਏਕੈ’। ਦੇਖੋ , ‘ਖੇਲ ਖਾਸੀ ’, ‘ਖੇਲ ਖਾਨਾ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੋਲੇ

ਖੋਲੇ (ਕ੍ਰਿ.। ਪੰਜਾਬੀ ਖੋਲਨਾ ਤੋਂ) ਜੋ ਬੰਦ ਸਨ ਸੋ ਬੰਦ ਨਾ ਰਹਿਣ ਦਿਤੇ , ਦੂਰ ਕੀਤੇ। ਯਥਾ-‘ਭ੍ਰਮ ਕੇ ਪਰਦੇ ਸਤਿਗੁਰ ਖੋਲੇੑ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7585,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਖੋਲ

ਖੋਲ. ਦੇਖੋ, ਖੋਲਨਾ। ੨ ਫ਼ਾ. ਖ਼ੋਲ. ਸੰਗ੍ਯਾ—ਗਿਲਾਫ। ੩ ਛਿਲਕਾ। ੪ ਕਵਚ. ਸੰਜੋ. “ਖੋਲ ਖੰਡੇ ਅਪਾਰੇ.” (ਵਿਚਿਤ੍ਰ) ੫ ਲੋਹੇ ਦਾ ਟੋਪ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7589,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੈਲ

ਖੈਲ. ਦੇਖੋ, ਖੇਲ ੨-੩-੪। ੨ ਦੇਖੋ, ਖਲਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7590,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਲੁ

ਖੇਲੁ. ਦੇਖੋ, ਖੇਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7591,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖਲੁ

ਖਲੁ. ਸੰ. ਵ੍ਯ—ਪ੍ਰਸ਼੍ਨ. ਸਵਾਲ। ੨ ਨਿ੄੥ਧ. ਖੰਡਨ। ੩ ਕਾਰਣ. ਸਬਬ। ੪ ਨਿਸ਼ਚੇ ਕਰਕੇ. ਨਿਰਸੰਦੇਹ. “ਇਨ ਦੂਤਨ ਖਲੁ ਬਧੁਕਰਿ ਮਾਰਿਓ.” (ਜੈਤ ਰਵਿਦਾਸ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7591,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਲੂ

ਖੱਲੂ. ਦੇਖੋ, ਖੱਲ ੪। ੨ ਖੱਲ ਉਤਾਰਣ ਵਾਲਾ। ੩ ਖੱਲ ਦਾ, ਦੇ. “ਮੇਰੀ ਖੱਲੂ ਮੌਜੜੇ ਗੁਰਸਿੱਖ ਹੰਢਾਂਦੇ.” (ਭਾਗੁ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7591,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੂਲੇ

ਖੂਲੇ. ਖੁਲ ਗਏ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7596,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੂਲੈ

ੂਲੈ. ਖੁਲ੍ਹੇ. “ਕਿਉ ਖੂਲੈ ਗਲਜੇਵੜੀ?” (ਗਉ ਛੰਤ ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7596,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖਲ

ਖਲ. ਸੰ. खल्. ਧਾ—ਬਟੋਰਨਾ—ਕੱਠਾ ਕਰਨਾ—ਇੱਕ ਥਾਂ ਤੋਂ ਦੂਜੇ ਥਾਂ ਕਰਨਾ—ਹਿੱਲਣਾ। ੨ ਸੰਗ੍ਯਾ—ਖਲਹਾਨ. ਪਿੜ , ਜਿਸ ਵਿੱਚ ਦਾਣੇ ਕੱਠੇ ਕੀਤੇ ਜਾਣ, ਅਥਵਾ ਹੇਠ ਉੱਪਰ ਹਿਲਾਏ ਜਾਕੇ ਗਾਹੇ ਜਾਣ. “ਲੈ ਤੰਗੁਲੀ ਖਲ ਦਾਨਨ ਜ੍ਯੋਂ ਨਭ ਬੀਚ ਉਡਾਈ.” (ਕ੍ਰਿਸਨਾਵ) ੩ ਦੇਖੋ, ਖਰਲ ੩। ੪ ਪ੍ਰਿਥਿਵੀ। ੫ ਤਿਲ ਅਥਵਾ ਸਰੋਂ ਆਦਿਕ ਦਾ ਫੋਗ , ਜੋ ਤੇਲ ਕੱਢਣ ਪਿੱਛੋਂ ਬਚ ਰਹਿੰਦਾ ਹੈ। ੬ ਖ (ਆਕਾਸ਼) ਵਿੱਚ ਲੀਨ ਹੋਣ ਵਾਲਾ, ਸੂਰਜ । ੭ ਆਕਾਸ਼ ਜੇਹਾ ਹੈ ਰੰਗ ਜਿਸ ਦਾ, ਤਮਾਲ ਬਿਰਛ। ੮ ਵਿ—ਨੀਚ. ਦੁ੄਍ “ਖਲ ਮੂਰਖ ਤੇ ਪੰਡਿਤ ਕਰਬੋ.” (ਸਾਰ ਕਬੀਰ) ੯ ਨਿਰਦਯ. ਬੇਰਹਮ। ੧੦ ਦੇਖੋ, ਖੱਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7597,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੁਲ

ਖੁਲ. ਸੰਗ੍ਯਾ—ਖੁਲ੍ਹ. ਆਜ਼ਾਦੀ. ਸ੍ਵਤੰਤ੍ਰਤਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7601,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

੎ਖਲ

ਖਲ. ਦੇਖੋ, ਸਖਲਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7602,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM

ਖੋਲ [ਨਾਂਪੁ] ਜਿਸ ਚੀਜ਼ ਨੇ ਕਿਸੇ ਹੋਰ ਚੀਜ਼ ਨੂੰ ਢੱਕਿਆ ਹੋਵੇ, ਗ਼ਿਲਾਫ਼, ਢੱਕਣ , ਉਛਾੜ , ਛਿਲਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7606,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਲ

ਖੇਲ. ਸੰ. ੖੥਺ਲ ਅਤੇ ਖੇਲਿ. ਸੰਗ੍ਯਾ—ਖੇਡ. ਕ੍ਰੀੜਾ. “ਖੇਲ ਸੰਕੋਚੈ ਤਉ ਨਾਨਕ ਏਕੈ.” (ਸੁਖਮਨੀ) ੨ ਫ਼ਾ ਖ਼ੈਲ. ਆਦਮੀਆਂ ਦਾ ਗਰੋਹ। ੩ ਗੋਤ. ਵੰਸ਼. “ਬਾਵਨ ਖੇਲ ਪਠਾਨ ਤਹਿਂ ਸਭੈ ਪਰੇ ਅਰਰਾਇ.” (ਚਰਿਤ੍ਰ ੯੭) ਦੇਖੋ, ਬਾਵਨ ਖੇਲ ਪਠਾਨ। ੪ ਦਾਸ. ਅਨੁਚਰ. ਸੇਵਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7609,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਲ

ਖੱਲ. ਸੰ. खल्ल. ਸੰਗ੍ਯਾ—ਟੋਆ। ੨ ਚਾਤਕ. ਪਪੀਹਾ । ੩ ਮਸ਼ਕ. ਚਮੜੇ ਦਾ ਥੈਲਾ. “ਭਉ ਖਲਾ ਅਗਨਿ ਤਪ ਤਾਉ.” (ਜਪੁ) ੪ ਚੰਮ. ਚਮੜਾ। ੫ ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7614,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/10/2014 12:00:00 AM
ਹਵਾਲੇ/ਟਿੱਪਣੀਆਂ: noreference

ਖਲ਼

ਖਲ਼ (ਨਾਂ,ਇ) ਬੀਆਂ ਵਿੱਚੋਂ ਤੇਲ ਕੱਢ ਲੈਣ ਪਿੱਛੋਂ ਰਹਿ ਗਿਆ ਫ਼ੋਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7619,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਖਲ

ਖਲ [ਵਿਸ਼ੇ] ਦੁਸ਼ਟ, ਨੀਚ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7620,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਲ

ਖੇਲ [ਨਾਂਇ] ਖੇਡ , ਮਨ-ਪਰਚਾਵਾ; ਤਮਾਸ਼ਾ , ਸਾਂਗ; ਲੀਲ੍ਹਾ; ਪਸ਼ੂਆਂ ਦਾ ਪਾਣੀ ਪੀਣ ਦਾ ਚੁਬੱਚਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7664,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੇਲ

ਖੇਲ (ਨਾਂ,ਇ) ਪਸ਼ੂਆਂ ਆਦਿ ਦੇ ਪਾਣੀ ਪੀਣ ਲਈ ਬਣਾਇਆ ਖੁਰਲੀ ਦੀ ਸ਼ਕਲ ਦਾ ਲੰਮਾ ਚੁਬੱਚਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7669,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਲ

ਖੱਲ [ਨਾਂਪੁ] ਪਸ਼ੂ ਦੇ ਸਰੀਰ ਦਾ ਉਤਲਾ ਹਿੱਸਾ , ਚਮੜਾ, ਚੰਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7683,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਖੱਲ

ਖੱਲ (ਨਾਂ,ਇ) ਇਨਸਾਨ ਜਾਂ ਪਸ਼ੂ ਆਦਿ ਦੇ ਪਿੰਡੇ ਦੀ ਚਮੜੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7687,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ