ਗਤੀਸ਼ੀਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Mobile ( ਮਅਉਬਾਇਲ ) ਗਤੀਸ਼ੀਲ : ( i ) ਚਲਣ ਦੀ ਯੋਗਤਾ ਜਾਂ ਇਕ ਥਾਂ ਤੋਂ ਹੋਰ ਥਾਂ ਲਈ ਜਾਣ ਦੀ ਗਤੀਸ਼ੀਲਤਾ । ( ii ) ਬਹੁਤ ਹੀ ਸੌਖੇ ਤਰ੍ਹਾਂ ਗਤੀਸ਼ੀਲ ਹੋਣਾ ਜਿਵੇਂ ਤਰਲ ਜਾਂ ਦਰੱਵ ( fluid ) । ( iii ) ਇਕ ਥਾਂ ਤੋਂ ਦੂਜੀ ਥਾਂ ਜਾਣ ਲਈ ਸਜੀਵਾਂ ( organisms ) ਅੰਦਰ ਸ਼ੱਕਤੀ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਗਤੀਸ਼ੀਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਤੀਸ਼ੀਲ [ ਵਿਸ਼ੇ ] ਕਿਰਿਆਸ਼ੀਲ; ਪਰਿਵਰਤਨਸ਼ੀਲ; ਪ੍ਰਗਤੀਸ਼ੀਲ , ਅਗਾਂਹਵਧੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.