ਲਾਗ–ਇਨ/ਨਵਾਂ ਖਾਤਾ |
+
-
 
ਗਹਾਈ

ਗਹਾਈ. ਸੰਗ੍ਯਾ—ਗਾਹੁਣ ਦੀ ਕ੍ਰਿਯਾ। ੨ ਗਾਹੁਣ ਦੀ ਮਜ਼ਦੂਰੀ। ੩ ਗਰਿਫ਼ਤ. ਪਕੜ. ਫੜਾਈ. “ਨਹਿ ਦੇਤ ਗਹਾਈ.” (ਕ੍ਰਿਸ਼ਨਾਵ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 752,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਹਾਈ

ਗਹਾਈ [ਨਾਂਇ] ਗਾਹੁਣ ਦਾ ਕੰਮ; ਗਾਹੁਣ ਦੀ ਮਜ਼ਦੂਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 798,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗਹਾਈ

ਗਹਾਈ (ਨਾਂ,ਇ) ਪੱਕੀ ਹੋਈ ਫ਼ਸਲ ਦੇ ਸਿੱਟਿਆਂ ਵਿੱਚੋਂ ਦਾਣੇ ਵੱਖ ਕਰਨ ਲਈ ਪਿੜ ਵਿੱਚ ਖਲਾਰਿਆ ਫ਼ਸਲ ਦਾ ਲਾਣ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 803,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ