ਗਿੱਦੜ-ਸਿੰਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਦੜ-ਸਿੰਗੀ (ਨਾਂ,ਇ) ਚੁਫ਼ੇਰੇ ਨਿੱਕੇ-ਨਿੱਕੇ ਵਾਲਾਂ ਨਾਲ ਕੱਜੀ ਸਿਉ ਬੇਰ ਜਿਹੀ ਗੁਠਲੀ, ਜਿਸ ਬਾਰੇ ਪ੍ਰਸਿੱਧ ਹੈ ਕਿ ਜਿਸ ਪਾਸ ਹੋਵੇ ਉਸ ਦੇ ਕਿਸੇ ਕਾਰਜ ਵਿੱਚ ਵਿਘਨ ਨਹੀਂ ਪੈਂਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਿੱਦੜ-ਸਿੰਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਿੱਦੜ-ਸਿੰਗੀ [ਨਾਂਇ] ਇੱਕ ਗੁਠਲੀ ਜੋ ਕਾਠ ਦੇ ਬੇਰ ਤੋਂ ਵੱਡੀ ਹੁੰਦੀ ਹੈ ਇਸ ਉੱਪਰ ਨਿੱਕੇ-ਨਿੱਕੇ ਵਾਲ਼ ਹੁੰਦੇ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First