ਲਾਗ–ਇਨ/ਨਵਾਂ ਖਾਤਾ |
+
-
 
ਗਣਾ

ਣਾ (ਕ੍ਰਿ.। ਦੇਖੋ , ਗਣਿ) ਗਿਣੋ। ਯਥਾ-‘ਆਏ ਤਿਸਹਿ ਗਣਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2147,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਗੂਣਾ

ਗੂਣਾ (ਗੁ.। ਸੰਸਕ੍ਰਿਤ ਵਿਚ ਗੁਣ ਪਦ ਅੰਗਾਂ ਨਾਲ ਲਗ ਕੇ -ਵਾਰੀ- ਅਰਥ ਦੇਂਦਾ ਹੈ ਜੈਸੇ-ਤ੍ਰਿਗੁਣ। ਪੰਜਾਬੀ ਵਿਚ ਇਸ ਨੂੰ ਗੁਣਾ ਬੋਲਦੇ ਹਨ, ਜੈਸੇ ਦੁਗੁਣਾ, ਤ੍ਰਿਗੁਣਾ। ਗੁਣਾਂ ਦਾ ਗੂਣਾ ਦੂਸਰਾ ਰੂਪ ਹੈ) ਗੁਣਾ, ਵਾਰੀ। ਯਥਾ-‘ਦੇ ਦੇ ਮੰਗਹਿ ਸਹਸਾ ਗੂਣਾ’ ਜਿੰਨਾ ਦੇਂਦੇ ਹਨ ਉਸ ਤੋਂ ਹਜ਼ਾਰ ਵਾਰੀ ਵਧ ਮੰਗਦੇ ਹਨ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2147,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਗਣਾ

ਗਣਾ. ਸੰ. गण्य—ਗਣ੍ਯ. ਵਿ—ਗਿਣਨ ਯੋਗ੍ਯ. ਸ਼ੁਮਾਰ ਦੇ ਲਾਇਕ਼. “ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ.” (ਮਾਝ ਬਾਰਹਮਾਹਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2152,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੂਣਾ

ਗੂਣਾ. ਵਿ—ਗੁਣਨ ਕੀਤਾ. ੒ਰਬ ਕੀਤਾ. ਦੇਖੋ, ਸਹਸਾਗੂਣਾ। ੨ ਸੰਗ੍ਯਾ—ਗਮਾਰੇ ਦਾ ਨੀਰਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2152,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਣਾ

ਗੁਣਾ. ਦੇਖੋ, ਗੁਣਨ। ੨ ਸੰਕੇਤ ਕੀਤਾ ਪਦਾਰਥ ਅਥਵਾ ਅੰਗ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2167,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 11/18/2014 12:00:00 AM
ਹਵਾਲੇ/ਟਿੱਪਣੀਆਂ: noreference

ਗਣਾ

ਗਣਾ 1 [ਵਿਸ਼ੇ] ਦੋ ਗੁਣਾ , ਦੋ ਵਾਰ ਗਿਣਿਆ ਹੋਇਆ 2 [ਕਿਸ] ਤੰਗ ਕਰਨਾ, ਪ੍ਰੇਸ਼ਾਨ ਕਰਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2175,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਗੂਣਾ

ਗੂਣਾ (ਨਾਂ,ਪੁ) ਮੋਠ, ਮੂੰਗੀ, ਮਾਂਹ, ਮੂੰਗਫਲ਼ੀ ਜਾਂ ਗੁਆਰੇ ਆਦਿ ਦਾ ਝਾੜਨ ਉਪਰੰਤ ਬਚਿਆ ਕੁੱਟੜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2176,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੂਣਾ

ਗੂਣਾ [ਨਾਂਪੁ] ਤੋਰੀਏ ਜਾਂ ਗੁਆਰੇ ਆਦਿ ਦੇ ਟੰਡਲ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2176,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਣਾ

ਗੁਣਾ 1 [ਨਾਂਪੁ] ਹਿੱਸੇ ਵੰਡਣ ਦੀ ਇੱਕ ਜੁਗਤ, ਹਿੱਸਾ , ਪੱਤੀ 2 [ਨਾਂਪੁ] ਜੁੱਤੀ ਦੀ ਅੱਡੀ ਉੱਤੇ ਲੱਗਿਆ ਹੋਇਆ ਚਮੜਾ 3 [ਵਿਸ਼ੇ] ਜਿੰਨੀ ਵਾਰ ਵੱਧ ਹੋਣ ਦਾ ਭਾਵ ਜਿਵੇਂ ਤਿੰਨ ਗੁਣਾ ਵਿੱਚ ਤਿੰਨਵਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2235,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਗੁਣਾ

ਗੁਣਾ (ਨਾਂ,ਪੁ) ਪੰਜਾਲੀ ਦੁਆਰਾ ਪਸ਼ੂ ਦੇ ਕੰਨ੍ਹੇ ’ਤੇ ਆਉਣ ਵਾਲੇ ਜੋਫ਼ (ਭਾਰ) ਨੂੰ ਇੱਕੋ ਜਿਹਾ ਵੰਡਣ ਵਾਲਾ ਜੂਲੇ ਦੇ ਅੱਧ ਵਿਚਕਾਰ ਉੱਭਰਿਆ ਟੂਸਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2241,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ