ਗੁਣਾਤਮਿਕ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Qualitative ( ਕਵੌਲਿਟਅਟਿਵ ) ਗੁਣਾਤਮਿਕ : ਕੁਝ ਵੀ ਜੋ ਗੁਣ ਨਾਲ ਸੰਬੰਧਿਤ ਹੈ , ਗੁਣ ਨਾਲ ਸੰਬੰਧ ਰੱਖਦਾ ਹੈ ਜਾਂ ਗੁਣ ਨਾਲ ਲਿਪਤ ਹੈ । ਭਾਵ ਜੋ ਅਰਥ ਨਾਲ ਸੰਬੰਧਿਤ ਹੈ ਨਾ ਕਿ ਪੈਮਾਇਸ਼ ਨਾਲ ਤੁਅੱਲਕ ਰਖਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਗੁਣਾਤਮਿਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਣਾਤਮਿਕ [ ਵਿਸ਼ੇ ] ਗੁਣ ਕਰਕੇ , ਗੁਣ ਵਜੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.