ਗੁਪਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਪਤੀ ( ਨਾਂ , ਇ ) ਖੂੰਡੀ ਅੰਦਰ ਲੁੱਕੀ ਤਲਵਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁਪਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਪਤੀ [ ਨਾਂਇ ] ਲੁਕਵੀਂ ਤਲਵਾਰ; ਉਹ ਗੁਥਲੀ ਜਿਸ ਵਿੱਚ ਮਾਲ਼ਾ ਨੂੰ ਛੁਪਾ ਕੇ ਜਾਪ ਕੀਤਾ ਜਾਵੇ; ਲੁਕਵਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਪਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁਪਤੀ ( ਕ੍ਰਿ. । ਸੰਸਕ੍ਰਿਤ ਗੁਪਿਤੑ ) ਲੁਕਿਆ , ਛਪਿਆ । ਪੜਦੇ ਵਿਚ , ਲੁਕ ਕੇ ।

ਦੇਖੋ , ‘ ਵਟਕਾ’

ਯਥਾ-‘ ਗੁਪਤੀ ਬਾਣੀ ਪਰਗਟੁ ਹੋਇ’ ਲੁਕੀ ਹੋਈ ਬਾਣੀ ਨਾਲ ਪ੍ਰਮਾਤਮਾ ਸਾਖ੍ਯਾਤ ਹੁੰਦਾ ਹੈ , ਮੁਰਾਦ ਗੁਪਤੀ ਬਾਣੀ ਤੋਂ ਬ੍ਰਹਮ ਵਿਦ੍ਯਾ ਦੀ ਹੈ ਜੋ ਗੁਰੂ ਮੁਖ ਤੋਂ ਚਲੀ ਰਹਿੰਦੀ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.