ਗੁਰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰਜ ( ਨਾਂ , ਪੁ ) ਲੋਹੇ ਦੀ ਭਾਰੀ ਗਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁਰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰਜ [ ਨਾਂਇ ] ਗਦਾ , ਮੁਦਗਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁਰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁਰਜ . ਫ਼ਾ ਸੰਗ੍ਯਾ— ਗਦਾ ਜੇਹਾ ਲੋਹੇ ਦਾ ਸ਼ਸਤ੍ਰ. ਦੇਖੋ , ਸਸਤ੍ਰ. “ ਪਿਤਾ ਪ੍ਰਹਿਲਾਦ ਸਿਉ ਗੁਰਜ ਉਠਾਈ.” ( ਭੈਰ ਅ : ਮ : ੩ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੁਰਜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁਰਜ ( ਸੰ. । ਫ਼ਾਰਸੀ ਗੁਰਜ਼ ) ਗਦਾ । ਇਕ ਲੋਹੇ ਦੇ ਗੋਲੇ ਤੇ ਹਥ ਡੰਡੀ ਵਾਲਾ ਸ਼ਸਤ੍ਰ । ਯਥਾ-‘ ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਗੁਰਜ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ

ਗੁਰਜ : ਮੁਦਗਰ ਵਰਗਾ ਇਕ ਲੋਹੇ ਦਾ ਸ਼ਸਤਰ ਹੁੰਦਾ ਹੈ । ਇਹ ਸ਼ਸਤਰ ਮੁਕਤਾ ਮੁਕਤ ਸ਼ਸਤਰਾਂ ਦੀ ਕਿਸਮ ਵਿਚ ਆਉਂਦਾ ਹੈ , ਜਿਸ ਨਾਲ ਕਟਾਰ ਵਾਂਗ ਹੱਥ ਵਿਚ ਫੜ ਕੇ ਜਾਂ ਹੱਥ ਵਿਚੋਂ ਛੱਡ ਕੇ ਦੋਵੇਂ ਤਰ੍ਹਾਂ ਵਾਰ ਕੀਤਾ ਜਾ ਸਕਦਾ ਹੈ ।

                  ਹ. ਪੁ.– – ਮ. ਕੋ. 416


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਨੌਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-03-16, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.