ਗੁਰੂ ਗਰੰਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੁਰੂ ਗਰੰਥ ( ਸੰ. । ਸੰਸਕ੍ਰਿਤ ) ਸ੍ਰੀ ਮੁਖ ਵਾਕ ਬਾਣੀ ਤੇ ਭਗਤ ਬਾਣੀ ਦਾ ਗਰੰਥ , ਸ੍ਰੀ ਗੁਰੂ ਗ੍ਰੰਥ ਸਾਹਿਬ ਜੀ । ਓਹ ਗ੍ਰੰਥ ਜਿਸ ਨੂੰ ਗੁਰੂ ਦਾ ਪਦ ਦਿੱਤਾ ਗਿਆ ਹੈ । ਸੋ ਕੇਵਲ ਸਿੱਖਾਂ ਦਾ ਧਰਮ ਪੁਸਤਕ ਹੈ ਜਿਸ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਕਲਤ ਕੀਤਾ । ਫੇਰ ਦਸਮੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਪਦਵੀ , ਤੇ ਨਾਮ -ਗੁਰੂ ਗ੍ਰੰਥ- ਦਿੱਤਾ , ਜੋ ਜਗਤ ਵਿਚ ਸਿਖਾਂ ਦਾ ਧਰਮ ਪੁਸਤਕ ਪ੍ਰਸਿੱਧ ਹੈ ਤੇ ਗੁਰੂ ਪਦ ਤੇ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.