ਗ੍ਰਹਿਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰਹਿਣ ( ਨਾਂ , ਪੁ ) ਸੂਰਜ ਜਾਂ ਚੰਦਰਮਾ ਦੇ ਆਵਰਣ ( ਓਹਲੇ ) ਵਿੱਚ ਆ ਜਾਣ ਦੀ ਦਸ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗ੍ਰਹਿਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰਹਿਣ [ ਨਾਂਪੁ ] ( ਭੂਗੋ ) ਕਬੂਲਣ ਦਾ ਭਾਵ , ਲੈਣ ਦਾ ਭਾਵ , ਫੜਨ ਦਾ ਭਾਵ , ਪ੍ਰਵਾਨ ਕਰਨ ਦਾ ਭਾਵ; ਚੰਦ ਅਤੇ ਸੂਰਜ ਦੇ ਵਿਚਕਾਰ ਧਰਤੀ ਦੇ ਆ ਜਾਣ ਕਾਰਨ ਜਾਂ ਸੂਰਜ ਅਤੇ ਧਰਤੀ ਦੇ

ਵਿਚਕਾਰ ਚੰਦ ਦੇ ਆ ਜਾਣ ਕਾਰਨ ਸੂਰਜ ਜਾਂ ਚੰਦ ਦਾ ਕੁਝ ਹਿੱਸਾ ਜਾਂ ਸਾਰਾ ਹੀ ਛੁਪ ਜਾਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.