ਗ੍ਰਿਹਸਥੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰਿਹਸਥੀ ਦੇਖੋ , ਗ੍ਰਿਸਤ. ਗ੍ਰਿਹਸਥਆਸ਼੍ਰਮ ਅਤੇ ਗ੍ਰਿਹਸਥਾਸ਼੍ਰਮ ਧਾਰਨ ਵਾਲਾ ਪੁਰਖ. “ ਗ੍ਰਸਤਨ ਮੇ ਤੂੰ ਬਡੋ ਗ੍ਰਿਹਸਤੀ.” ( ਗੂਜ ਅ : ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗ੍ਰਿਹਸਥੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਗ੍ਰਿਹਸਥੀ : ਗ੍ਰਿਹਸਥ ਧਾਰਣ ਕਰਨ ਵਾਲਾ ਵਿਅਕਤੀ । ਵੇਖੋ ‘ ਗ੍ਰਿਹਸਥ ( ਆਸ਼੍ਰਮ ) ’ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.