ਗ੍ਰੰਥ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰੰਥ ( ਨਾਂ , ਪੁ ) ਵਿਸ਼ੇਸ਼ ਕੋਟੀ ਵਿੱਚ ਆਉਣ ਵਾਲੀ ਪੁਸਤਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗ੍ਰੰਥ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰੰਥ [ ਨਾਂਪੁ ] ਵੱਡ-ਆਕਾਰ ਪੋਥੀ , ਪੁਸਤਕ , ਕਿਤਾਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗ੍ਰੰਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ੍ਰੰਥ . ਸੰ. ग्रन्थ. ਸੰਗ੍ਯਾ— ਗੁੰਫਨ. ਗੁੰਦਣਾ । ੨ ਪੁਸ੍ਤਕ ( ਕਿਤਾਬ ) , ਜਿਸ ਵਿੱਚ ਮਜਮੂੰਨ ਗ੍ਰਥਨ ਕੀਤੇ ( ਗੁੰਦੇ ਗਏ ) ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.