ਗਜ਼ਟੀਅਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜ਼ਟੀਅਰ [ ਨਾਂਪੁ ] ਉਹ ਪੁਸਤਕ ਜਾਂ ਰਸਾਲਾ ਜਿਸ ਵਿੱਚ ਕਿਸੇ ਥਾਂ ਜਾਂ ਇਲਾਕੇ ਬਾਰੇ ਜਾਣਕਾਰੀ ਦਿੱਤੀ ਹੋਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਜ਼ਟੀਅਰ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Gazetteer _ ਗਜ਼ਟੀਅਰ : ਭੂਗੋਲਕ ਕੋਸ਼ ਜਾਂ ਭੂਗੋਲਕ ਵਿਸ਼ਵਕੋਸ਼ ਦਾ ਨਾਂ । ਗਜ਼ਟੀਅਰ ਉਸ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿਚ ਕਿਸੇ ਖ਼ਾਸ ਇਲਾਕੇ ਦੇ ਸ਼ਹਿਰਾਂ , ਕਸਬਿਆਂ , ਪਿੰਡਾਂ , ਦਰਿਆਵਾਂ , ਪਹਾੜਾਂ , ਝੀਲਾਂ ਆਦਿ ਬਾਰੇ ਵਿਸ਼ੇਸ਼ ਕਰਕੇ ਭੂਗੋਲਿਕ ਅਤੇ ਇਤਿਹਾਸਕ ਜਾਣਕਾਰੀ ਦਿੱਤੀ ਹੁੰਦੀ ਹੈ । ਇਸ ਜਾਣਕਾਰੀ ਨੂੰ ਅਖਰਵਾਰ ਤਰਤੀਬ ਦਿੱਤੀ ਜਾਂਦੀ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.